0
0
Read Time:44 Second
ਪੰਜਾਬ ਦੇ ਕਲੋਨਾਈਜ਼ਰਾਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਪੂਰੀਆਂ ਹੋਣ ਤਾਂ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ ਹੈ। ਲੁਧਿਆਣਾ ਦੇ ਹੋਟਲ ਕੋਹਿਨੂਰ ਵਿੱਚ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਪੰਜਾਬ ਕਲੋਨਾਈਜ਼ਰਜ਼ ਅਤੇ ਲੈਂਡ ਡਿਵੈਲਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜੀ.ਐੱਸ ਲਾਂਬਾ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਇੱਥੇ ਨੇ ਖ਼ਤਮ ਹੁੰਦੀ ਬਲਕਿ ਪ੍ਰਾਪਤ ਡੀਲਰਾਂ ਦੇ ਹੱਕ ਵਿਚ ਅੱਗੇ ਵੀ ਜਾਰੀ ਰਹੇਗੀ। ਜਿਹੜੀਆਂ ਸਰਕਾਰਾਂ ਵੱਲੋਂ ਸਮੇਂ ਸਮੇਂ ਸਿਰਫ਼ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ।