ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਮਨਾਹੀ

0 0
Read Time:1 Minute, 39 Second

ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਮਨਾਹੀ
– ਵੱਖ-ਵੱਖ 04 ਜੇਲ੍ਹਾਂ ਦੇ ਇਰਦ-ਗਿਰਦ 500 ਮੀਟਰ ਏਰੀਆ ‘ਚ ਵੀ ਡਰੋਨ ਕੈਮਰਾ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ
ਲੁਧਿਆਣਾ: ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ, ਪੀ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਅਤੇ ਜੇਲ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੇ ਪ੍ਰੋਗਰਾਮ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਂਦੀਆਂ ਜੇਲ੍ਹਾਂ ਦੇ ਇਰਦ ਗਿਰਦ 500 ਮੀਟਰ ਏਰੀਆ ਅੰਦਰ ਡਰੋਨ ਕੈਮਰਾ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਡਿਪਟੀ ਕਮਿਸ਼ਨਰ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ 04 ਜੇਲ੍ਹਾਂ ਪੈਂਦੀਆਂ ਹਨ ਜਿਨ੍ਹਾਂ ਵਿੱਚ ਵੱਖ-ਵੱਖ ਜੁਰਮਾਂ ਦੇ ਕੈਦੀ/ਹਵਾਲਾਤੀ ਬੰਦ ਹਨ। ਇਨ੍ਹਾਂ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੀ ਜ਼ਰੂਰੀ ਹੈ।

ਇਸ ਤੋਂ ਇਲਾਵਾ ਆਮ ਪਬਲਿਕ ਵਲੋਂ ਆਪਣੇ ਹੱਕਾਂ ਲਈ ਰੋਸ਼ ਧਰਨੇ, ਰੈਲੀਆਂ ਅਤੇ ਵਿਆਹ ਸ਼ਾਦੀ ਦੇ ਪ੍ਰੋਗਰਾਮ ਦੋਰਾਨ ਡਰੋਨ ਕੈ…

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵਲੋਂ ਵੈਬੀਨਾਰ ਏਕਸਪਰਟ ਟਾਕ ਸ਼ੋਅ ‘ਖਵਾਇਸ਼ਾ ਦੀ ਉਡਾਨ ‘ ਭ ਲਕੇ
Next post 1ST TOURISM SUMMIT AND TRAVEL MART 2023: PUNJAB READY TO SERVE PLATTER OF TRADITIONAL FLAVOURS TO ATTRACT GLOBAL TRAVELLERS
Social profiles