23 ਮਾਰਚ ਨੂੰ ਪੰਜਾਬ ‘ਚ ਹਰ ਸਾਲ ਹੋਇਆ ਕਰੇਗੀ ਗਜ਼ਟਿਡ ਛੁੱਟੀ

0 0
Read Time:39 Second

ਚੰਡੀਗੜ੍ਹ: ਪੰਜਾਬ ‘ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦੇ ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ ਕਰੇਗੀ।

Happy
Happy
0 %
Sad
Sad
0 %
Excited
Excited
0 %
Sleepy
Sleepy
0 %
Angry
Angry
0 %
Surprise
Surprise
0 %
Previous post ਸ਼ਹੀਦੀ ਦਿਵਸ ਸਾਈਕਲ ਰਾਈਡ 2022 ਹੁਸੈਨੀਵਾਲਾ ਪਹੁੰਚੀ
Next post ਕੁਰੱਪਸ਼ਨ ਖ਼ਿਲਾਫ਼ ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ; ਰਿਸ਼ਵਤ ਲੈਣ ਵਾਲੀ ਮਹਿਲਾ ਕਲਰਕ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
Social profiles