ਕਾਂਗਰਸ ਤੇ ਭਾਜਪਾ ਵੱਲੋਂ ਪੰਜਾਬ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀ: ਮੁੱਖ ਮੰਤਰੀ
ਚੰਡੀਗੜ੍ਹ: ਕਾਂਗਰਸ ਤੇ ਭਾਜਪਾ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਲਿਆਉਣਾ ਇਸ ਕਰ ਕੇ...