ਨਸ਼ਾ ਤਸਕਰਾਂ ਨੂੰ ਭਗਵੰਤ ਮਾਨ ਦੀ ਚੇਤਾਵਨੀ -“ਨਸ਼ਾ ਤਸਕਰ ਇਹ ਭੁੱਲ ਜਾਣ ਕਿ ਉਨ੍ਹਾਂ ਨੂੰ ਚੈਨ ਨਾਲ ਜਿਊਣ ਦੇਵਾਂਗੇ!”
ਡਰੱਗ ਮਨੀ ਨਾਲ ਬਣੇ ਹਰ ਇੱਕ ਨਸ਼ਾ ਤਸਕਰ ਦੀ ਹਵੇਲੀ 'ਤੇ ਚੱਲੇਗਾ ਬੁਲਡੋਜ਼ਰ, ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਭਗਵੰਤ ਮਾਨ 'ਯੁੱਧ ਨਸ਼ਿਆਂ ਵਿਰੁੱਧ' - ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ...