0 0

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਨੌਜਵਾਨ ਕਿਸਾਨਾਂ ਲਈ “ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ” ਕਰਵਾਇਆ ਗਿਆ

ਲੁਧਿਆਣਾ: ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪੰਜਾਬ ਦੇ ਕਿਸਾਨਾਂ ਲਈ ਨੌਜਵਾਨ ਕਿਸਾਨਾਂ ਲਈ “ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ” ਕਰਵਾਇਆ ਗਿਆ।...

ਉਦਯੋਗ ਅਤੇ ਸੇਵਾਵਾਂ ਵਿਚ ਖੜੋਤ ਦਾ ਸੰਕਟ ਭਾਵੇਂ ਪੂਰੇ ਵਿਸ਼ਵ ਭਰ ਵਿਚ ਮੰਡਰਾ ਰਿਹਾ ਹੈ ਪਰ ਖੇਤੀ ਵਿਚ ਵਿਕਾਸ ਦੀਆਂ ਸੰਭਾਵਨਾਵਾਂ ਹਮੇਸ਼ਾਂ ਬਣੀਆਂ ਰਹਿੰਦੀਆਂ ਹਨ – ਡਾ. ਸੁਖਪਾਲ ਸਿੰਘ

ਰੌਣੀ, ਪਟਿਆਲਾ (25 ਮਾਰਚ, 2025): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ।...
0 0

‘ਯੁੱਧ ਨਸ਼ਿਆਂ ਵਿਰੁੱਧ’: ਨਸ਼ਿਆਂ ਦੀ ਮੰਗ ਅਤੇ ਸਪਲਾਈ ਦੋਵਾਂ ਪੱਧਰਾਂ ‘ਤੇ ਕੀਤੀ ਜਾ ਰਹੀ ਹੈ ਕਾਰਵਾਈ, ਜਲਦ ਹੀ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ – ਅਮਨ ਅਰੋੜਾ

ਇਸ ਮੁਹਿੰਮ ਤਹਿਤ ਹੁਣ ਤੱਕ ਹੈਰੋਇਨ, ਅਫੀਮ, ਗਾਂਜਾ, ਭੁੱਕੀ ਸਮੇਤ ਕਰੀਬ 2100 ਕਿਲੋ ਨਸ਼ੀਲਾ ਪਦਾਰਥ ਜ਼ਬਤ ਐਨਡੀਪੀਐਸ ਤਹਿਤ 2248 ਐਫਆਈਆਰ ਦਰਜ, 3957 ਨਸ਼ਾ ਤਸਕਰ ਗ੍ਰਿਫ਼ਤਾਰ, 48 ਘਰ ਢਾਹੇ ਅਮਨ ਅਰੋੜਾ...
0 0

ਐਮ.ਪੀ ਸੰਜੀਵ ਅਰੋੜਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸਾਰੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਲੁਧਿਆਣਾ, 25 ਮਾਰਚ, 2025: ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਮੰਗਲਵਾਰ ਨੂੰ ਸਰਕਟ ਹਾਊਸ ਵਿਖੇ ਨਗਰ ਨਿਗਮ ਦੇ ਅਧਿਕਾਰੀਆਂ, ਐਕਸੀਅਨ, ਐਸਡੀਓ, ਜੇਈ ਅਤੇ ਹੋਰ ਸਟਾਫ਼ ਨਾਲ ਚੱਲ ਰਹੇ ਸ਼ਹਿਰ ਦੇ...
0 0

ਮਹਿਲਾ ਕਾਂਗਰਸ ਦੇ ਵਿਰੋਧ ‘ਤੇ ‘ਆਪ’ ਨੇ ਕਿਹਾ- ਕਾਂਗਰਸ ਨੂੰ ਡਰਾਮੇ ਕਰਨ ਦੀ ਆਦਤ ਪੈ ਗਈ ਹੈ

ਆਮ ਆਦਮੀ ਪਾਰਟੀ ਨੇ ਜੋ ਗਰੰਟੀ ਦਿੱਤੀ ਸੀ, ਉਸ ਤੋਂ ਵੱਧ ਕੰਮ ਕੀਤਾ ਹੈ, ਅਸੀਂ ਥਰਮਲ ਪਲਾਂਟ ਖਰੀਦਿਆ, ਰੋਡ ਸੇਫਟੀ ਫੋਰਸ ਬਣਾਈ, ਜਦਕਿ ਇਹ ਸਾਡਾ ਵਾਅਦਾ ਨਹੀਂ ਸੀ - ਨੀਲ...
0 0

ਰਾਸ਼ਟਰੀ ਕਿਸਾਨ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ‘ਨਕਸਲ ਮੁਕਤ ਭਾਰਤ’ ਦੇ ਮਿਸ਼ਨ ਵਿੱਚ ਵੱਡੀ ਜਿੱਤ ਦੀ ਸ਼ਲਾਘਾ ਕੀਤੀ

ਲੁਧਿਆਣਾ: ਰਾਸ਼ਟਰੀ ਕਿਸਾਨ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਨੇ ਨਕਸਲਵਾਦ ਵਿਰੁੱਧ ਸਖ਼ਤ ਅਤੇ ਫੈਸਲਾਕੁੰਨ ਕਾਰਵਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਸਰਕਾਰ ਦੀ ਦਿਲੋਂ...
0 0

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ...
0 0

ਮਨੀਸ਼ ਸਿਸੋਦੀਆ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ

ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ, ਅਸੀਂ ਆਤਮ-ਵਿਸ਼ਵਾਸ ਨਾਲ ਭਰਿਆ "ਬਦਲਦਾ ਪੰਜਾਬ" ਵੇਖ ਰਹੇ ਹਾਂ, ਹੁਣ ਸਮਾਂ ਹੈ ਇਸ ਬਦਲਾਅ ਨੂੰ ਰਾਕੇਟ...
0 0

ਤਿਵਾੜੀ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਚੰਡੀਗੜ੍ਹ ਹਵਾਈ ਅੱਡੇ ਨੂੰ ਪੀਓਸੀ ਐਲਾਨਣ ਲਈ ਕੇਂਦਰ ਤੱਕ ਪਹੁੰਚ ਕਰਨ ਦੀ ਅਪੀਲ ਕੀਤੀ

ਕਿਹਾ: ਉਹ ਪਿਛਲੇ ਪੰਜ ਸਾਲਾਂ ਤੋਂ ਇਸ ਮੁੱਦੇ ਨੂੰ ਉਠਾ ਰਹੇ ਹਨ, ਜਦੋਂ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸਨ ਚੰਡੀਗੜ੍ਹ, 21 ਮਾਰਚ: ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ...
0 0

ਧਾਰਮਿਕ ਕੰਮਾਂ ਤੋਂ ਪਹਿਲਾਂ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਦੀ ਕਰੋਂ ਮਾਲੀ ਮਦਦ ਰਮਜਾਨ ਮੁਹਬੱਤ ਦਾ ਪੈਗਾਮ ਦਿੰਦਾ ਹੈ : ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ

ਲੁਧਿਆਣਾ, 21 ਮਾਰਚ: ਪਵਿੱਤਰ ਰਮਜਾਨ ਸ਼ਰੀਫ ਦੇ ਤੀਸਰੇ ਜੁੰਮੇ ਦੀ ਨਮਾਜ ਅਦਾ ਕਰਨ ਤੋਂ ਪਹਿਲਾਂ ਮੁਸਲਮਾਨਾਂ ਨੂੰ ਸੰਬੋਧਿਤ ਕਰਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ...
0 0

ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਵੱਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਆਯੋਜਿਤ

ਲੁਧਿਆਣਾ, 21 ਮਾਰਚ:- ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਦੀ ਅਗਵਾਈ ਵਿੱਚ 18 ਅਤੇ 19 ਮਾਰਚ ਨੂੰ ਜ਼ਿਲ੍ਹਾ...
0 0

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਲੁਧਿਆਣਾ, 21 ਮਾਰਚ: ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰੋਹਿਤ ਗੁਪਤਾ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ/ਨੁਮਾਇੰਦਿਆਂ ਨਾਲ...
0 0

ਪੀ.ਏ.ਯੂ. ਦੇ ਕਿਸਾਨ ਮੇਲੇ ਵਿਚ ਖੇਤੀ ਕਾਰਜਾਂ ਲਈ ਸਨਮਾਨਿਤ ਹੋਣਗੇ ਅਗਾਂਹਵਧੂ ਕਿਸਾਨ

ਲੁਧਿਆਣਾ: ਪੀ.ਏ.ਯੂ. ਵਿਖੇ ਕੱਲ ਤੋਂ ਸਾਉਣੀ ਦੀਆਂ ਫਸਲਾਂ ਲਈ ਆਰੰਭ ਹੋ ਰਹੇ ਕਿਸਾਨ ਮੇਲੇ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ ਸਮੇਂ ਮੰਚ ਤੋਂ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਣਾ ਹੈ| ਇਸ...
0 0

ਨਗਰ ਨਿਗਮ ਦੇ ਜਨਰਲ ਹਾਊਸ ਨੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਲਗਭਗ 1100 ਕਰੋੜ ਰੁਪਏ ਦੇ ਵਿਆਪਕ ਸਾਲਾਨਾ ਬਜਟ ਨੂੰ ਦਿੱਤੀ ਪ੍ਰਵਾਨਗੀ

ਸੜਕਾਂ ਦੇ ਪੁਨਰ ਨਿਰਮਾਣ/ਮੁਰੰਮਤ, ਪਾਣੀ-ਸੀਵਰ ਲਾਈਨਾਂ, ਸਟਰੀਟ ਲਾਈਟਾਂ ਆਦਿ ਸਮੇਤ ਵਿਕਾਸ ਕਾਰਜਾਂ ਲਈ ਲਗਭਗ 400 ਕਰੋੜ ਰੁਪਏ ਕੀਤੇ ਅਲਾਟ ਸਾਡਾ ਧਿਆਨ ਪੂਰੇ ਸ਼ਹਿਰ ਦੇ ਸਮੁੱਚੇ ਟਿਕਾਊ ਵਿਕਾਸ 'ਤੇ ਹੈ -...
0 0

ਹਿਮਾਂਸ਼ੂ ਜੈਨ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ

ਲੁਧਿਆਣਾ, 20 ਮਾਰਚ: 2017 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਅਧਿਕਾਰੀ ਅਧਿਕਾਰੀ ਹਿਮਾਂਸ਼ੂ ਜੈਨ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁੱਦਾ ਸੰਭਾਲਿਆ। ਮੀਡੀਆ ਨੂੰ ਆਪਣੇ ਪਹਿਲੇ ਸੰਬੋਧਨ ਵਿੱਚ, ਜੈਨ ਨੇ...
0 0

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ ਆਧੁਨਿਕ ਸਹੂਲਤਾਂ ਨਾਲ ਲੈਸ ਹਸਪਤਾਲ ਤੋਂ ਲੋਕਾਂ ਨੂੰ ਮਿਲੇਗਾ ਵੱਡਾ ਫਾਇਦਾ ਲੁਧਿਆਣਾ, 18 ਮਾਰਚ: ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ...
0 0

ਡਾ. ਗੁਰਦੇਵ ਸਿੰਘ ਖੁਸ਼ ਫਾਊਂਡੇਸ਼ਨ ਸਾਲਾਨਾ ਪੁਰਸਕਾਰ ਸਮਾਰੋਹ 19 ਮਾਰਚ ਨੂੰ ਹੋਵੇਗਾ

ਡਾ. ਗੁਰਦੇਵ ਸਿੰਘ ਖੁਸ਼ ਫਾਊਂਡੇਸ਼ਨ ਫਾਰ ਦਾ ਐਡਵਾਂਸਮੈਂਟ ਆਫ਼ ਐਗਰੀਕਲਚਰਲ ਸਾਇੰਸਿਜ਼ ਅਕਾਦਮਿਕ ਉੱਤਮਤਾ ਨੂੰ ਬੜ੍ਹਾਵਾ ਦੇਣ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ। ਫਾਊਂਡੇਸ਼ਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਗੁਰੂ...
0 0

ਕੁਦਰਤੀ ਸਿਰਕੇ ਦੇ ਵਪਾਰੀਕਰਨ ਲਈ ਪੀ.ਏ.ਯੂ. ਤਿੰਨ ਪੱਖੀ ਸੰਧੀ ਦਾ ਹਿੱਸਾ ਬਣੀ

ਲੁਧਿਆਣਾ 17 ਮਾਰਚ: ਪੀ.ਏ.ਯੂ. ਨੇ ਬੀਤੇ ਦਿਨੀਂ ਕੁਦਰਤੀ ਸਿਰਕੇ ਦੇ ਪਸਾਰ ਲਈ ਇਕ ਤ੍ਰੈ ਪੱਖੀ ਸੰਧੀ ਉੱਪਰ ਦਸਤਖਤ ਕੀਤੇ| ਇਸ ਵਿਚ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪਰਿਸ਼ਦ ਚੰਡੀਗੜ ਅਤੇ ਕਰਨਾਲ...
0 0

ਪੀ.ਏ.ਯੂ. ਵਿਗਿਆਨੀ ਨੂੰ ਕੌਮਾਂਤਰੀ ਕਾਨਫਰੰਸ ਵਿਚ ਸੋਨ ਤਮਗੇ ਨਾਲ ਨਿਵਾਜ਼ਿਆ ਗਿਆ

ਲੁਧਿਆਣਾ 17 ਮਾਰਚ: ਪੀ.ਏ.ਯੂ. ਵਿਚ ਮੁੱਖ ਫਸਲ ਵਿਗਿਆਨੀ ਅਤੇ ਜੈਵਿਕ ਖੇਤੀ ਸਕੂਲ ਦੇ ਨਿਰਦੇਸ਼ਕ ਡਾ. ਸੋਹਨ ਸਿੰਘ ਵਾਲੀਆ ਨੂੰ ਬੀਤੇ ਦਿਨੀਂ ਮੋਦੀਪੁਰਮ ਮੇਰਠ ਵਿਖੇ ਹੋਈ ਕੌਮਾਂਤਰੀ ਕਾਨਫਰੰਸ ਵਿਚ ਸੋਨ ਤਮਗੇ...
0 0

ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 

ਲੁਧਿਆਣਾ ਵਿਖੇ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਕਰਵਾਈ ਸਨਅਤਕਾਰ ਮਿਲਣੀ ਵਿੱਚ ਕੀਤੀ ਸ਼ਿਰਕਤ ਲੁਧਿਆਣਾ, 17 ਮਾਰਚ: ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਉਦਯੋਗ...
Social profiles