ਲੋਕਹਿਤ ‘ਚ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ

ਲੋਕਹਿਤ 'ਚ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ ਮੁੱਖ ਮੰਤਰੀ ਨੇ ਪੰਜਾਬ ਦੇ ਤਿੰਨ ਹੋਰ ਟੋਲ ਪਲਾਜ਼ੇ (ਨੰਗਲ ਸ਼ਹੀਦਾਂ, ਮਾਨਗੜ੍ਹ ਅਤੇ ਮਜਾਰੀ ਟੋਲ) ਕਰਵਾਏ ਬੰਦ ਲੋਕਾਂ ਦੇ ਹਰ ਰੋਜ਼...

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸਵਰਗੀ ਸਰਪੰਚ ਪਿ ਰਥੀ ਰਾਮ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸਵਰਗੀ ਸਰਪੰਚ ਪਿਰਥੀ ਰਾਮ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਬਲਾਚੌਰ, 15 ਫਰਵਰੀ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ...

ਪੀ ਏ ਯੂ ਤੇ ਵੈਟਨਰੀ ਯੂਨੀਵਰਸਿਟੀ ਵਿਖੇ ਹੜਤਾਲ ਕਾ ਰਣ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ

ਲੁਧਿਆਣਾ 14 ਫਰਵਰੀ 2023 ਪੰਜਾਬ ਸਰਕਾਰ ਵੱਲੋਂ ਸੋਧੇ ਗਏ ਯੂ ਜੀ ਸੀ ਤਨਖਾਹ ਸਕੇਲਾਂ ਦਾ ਨੋਟੀਫਿਕੇਸ਼ਨ ਹੁਣ ਤਕ ਨਾ ਲਾਗੂ ਕਰਨ ਦੇ ਵਿਰੋਧ ਵਿਚ ਪੀ ਏ ਯੂ ਤੇ ਗੁਰੂ ਅੰਗਦ...

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾ ਬ ਪੁਲਿਸ ਗੈਂਗਸਟਰਾਂ ‘ਤੇ ਨਕੇਲ ਕਸਣ ਲਈ ਵਚਨਬੱਧ

ਗੈਂਗਸਟਰ-ਅੱਤਵਾਦੀ ਗਠਜੋੜ 'ਤੇ ਸ਼ਿਕੰਜਾ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਟਿਕਾਣਿਆਂ 'ਤੇ ਛਾਪੇਮਾਰੀ ਡੀਜੀਪੀ ਗੌਰਵ ਯਾਦਵ ਨੇ ਇਸ ਛਾਪੇਮਾਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ...

श्री कटासराज के दर्शनों के लिए 115 श्रद्धाल ुओं का जत्था जाएगा पाकिस्तान

आज देश के विभिन्न प्रांतों से श्री दुर्ग्याणा तीर्थ पहुंचेंगे श्रद्धालु पाकिस्तान स्थित श्री कटासराज धाम के दर्शनों के लिए विभिन्न प्रांतों के 115 श्रद्धालुओं का जत्था बुधवार को श्री...

ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਦੇ 1256 ਵਿਦਿਆਰਥੀ ਆਂ ਨੇ ਪੀਏਯੂ ਦਾ ਦੌਰਾ

ਕੀਤਾ ਲੁਧਿਆਣਾ, 14 ਫਰਵਰੀ, 2023: ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਬਠਿੰਡਾ, ਫਰੀਦਕੋਟ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਦੇ ਲਗਭਗ 1,256 ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੁਆਰਾ ਨਿਰਦੇਸ਼ਿਤ ਆਪਣੀ ਵਿਦਿਅਕ ਯਾਤਰਾ ਅਧੀਨ ਪੰਜਾਬ...

ਪੀਏਯੂ ਦੇ ਵਿਦਿਆਰਥੀ ਨੇ ਮੌਖਿਕ ਪੇਸ਼ਕਾਰੀ ਵਿੱਚ ਦੂਜਾ ਸਥਾਨ ਹਾਸਲ ਕੀਤਾ

ਲੁਧਿਆਣਾ, 14 ਫਰਵਰੀ, 2023: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਬਾਇਓਕੈਮਿਸਟਰੀ ਵਿਭਾਗ ਦੇ ਸ਼੍ਰੀਮਤੀ ਨਵਨੀਤ ਕੌਰ, ਇੱਕ ਐਮ.ਐਸ.ਸੀ, ਵਿਦਿਆਰਥਣ ਨੇ 11 ਫਰਵਰੀ ਨੂੰ ਆਤਮਿਆ ਯੂਨੀਵਰਸਿਟੀ, ਗੁਜਰਾਤ ਦੁਆਰਾ ਆਯੋਜਿਤ "ਐਗਰੀਕਲਚਰਲ ਮਾਈਕਰੋਬਾਇਓਲੋਜੀ ਵਿੱਚ ਉਭਰਦੇ...

ਪੀਏਯੂ ਦੇ ਵਿਦਿਆਰਥੀ ਨੇ ਤਕਨੀਕੀ-ਵਿਕਾਸ ਲਈ ਵੱਡੀ ਚੁਣੌਤੀ ਵਿੱਚ ਨਾਮਣਾ ਖੱਟਿਆ

ਲੁਧਿਆਣਾ, 14 ਫਰਵਰੀ, 2023: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਕਾਲਜ ਆਫ਼ ਐਗਰੀਕਲਚਰਲ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਪ੍ਰੋਸੈਸਿੰਗ ਅਤੇ ਫੂਡ ਇੰਜਨੀਅਰਿੰਗ ਵਿਭਾਗ ਵਿੱਚ ਪੀਐੱਚ.ਡੀ ਦੇ ਵਿਦਿਆਰਥੀ ਇੰਨਜੀਨੀਅਰ ਰਾਉਫ਼ ਅਸਲਮ ਨੇ ਗ੍ਰੈਂਡ...

विजीलैंस ब्यूरो ने नकली दस्तावेज़ों के सा थ सरकारी नौकरी लगवाने के बदले 15,000 रुपए रिश्वत लेता प्राईवेट व्यक्ति काबू

चंडीगढ़, 14 फरवरी: पंजाब विजीलैंस ब्यूरो ने राज्य में भ्रष्टाचार को जड़ से ख़त्म करने के मकसद से एक प्राईवेट व्यक्ति सन्दीप सिंह विर्क, निवासी गाँव नयागाँव, जि़ला एस.ए.एस. नगर...

ਗਿਆਨੀ ਤਰਲੋਚਨ ਸਿੰਘ ਭਮੱਦੀ ਦੀ ਪੁਸਤਕ ਦਾਸਤਾਨਿ ਸਿੱਖ ਸਲਤਨਤ ਗਿਆਨੀ ਪਿੰਦਰਪਾਲ ਸਿੰਘ ਤੇ ਭਾਈ ਹਰਜਿੰਦ ਰ ਸਿੰਘ ਵੱਲੋਂ ਲੋਕ ਅਰਪਨ

ਲੁਧਿਆਣਾਃ 14 ਫਰਵਰੀ ਵਿਸ਼ਵ ਪ੍ਰਸਿੱਧ ਪੰਥਕ ਢਾਡੀ ਤੇ ਉੱਘੇ ਇਤਿਹਾਸ ਲੇਖਕ ਗਿਆਨੀ ਤਰਲੋਚਨ ਸਿੰਘ ਭਮੱਦੀ ਦੀ ਲਿਖੀ ਪੁਸਤਕ ਦਾਸਤਾਨਿ ਸਿੱਖ ਸਲਤਨਤ ਦਾ ਦੂਜਾ ਭਾਗ ਉੱਘੇ ਵਿਦਵਾਨ ਕਥਾ ਵਾਚਕ ਗਿਆਨੀ ਪਿੰਦਰਪਾਲ...

ਮੋਹਾਲੀ ’ਚ ਸਥਿਤ 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ 77 ਜਾਇਦਾਦਾਂ ਦੀ ਹੋਵੇਗੀ ਈ-ਨਿਲਾਮੀ: ਅਮਨ ਅਰੋੜਾ

• ਗਮਾਡਾ ਵੱਲੋਂ 17 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਜਾਇਦਾਦਾਂ ਦੀ ਈ-ਨਿਲਾਮੀ • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਦੇ ਨਿਰਦੇਸ਼ਾਂ ’ਤੇ ਗਮਾਡਾ ਵੱਲੋਂ ਬੋਲੀਕਾਰਾਂ ਦੀ ਮਦਦ ਤੇ ਬੋਲੀ ਪ੍ਰਕਿਰਿਆ...

ਰੇਤ ਕਾਰੋਬਾਰ ’ਚ ਪਾਰਦਰਸ਼ਤਾ ਲਿਆ ਕੇ ਭਗਵੰਤ ਮਾਨ ਸਰਕਾਰ ਨੇ ਰੇਤ ਮਾਫ਼ੀਆ ਦੇ ਦਿਨ ਖਤਮ ਕੀਤੇ: ਮੀਤ ਹੇਅਰ

ਖਣਨ ਮੰਤਰੀ ਨੇ ਨਵਾਂਸ਼ਹਿਰ ’ਚ ਖੋਜਾ ਜਨਤਕ ਰੇਤ ਖੱਡ ਦਾ ਲਿਆ ਜਾਇਜ਼ਾ, ਰੇਤਾ ਲੈਣ ਵਾਲਿਆਂ ਨਾਲ ਗੱਲਬਾਤ ਕਰਕੇ ਲਿਆ ਫ਼ੀਡ ਬੈਕ ਪੰਜਾਬ ਦੇ ਲੋਕਾਂ ਨੂੰ ਸਸਤੀ ਰੇਤ ਦੇਣ ਲਈ ਇਸੇ...

ਪੰਜਾਬ ਵਿਧਾਨ ਸਭਾ ਸਪੀਕਰ ਕਲਤਾਰ ਸਿੰਘ ਸੰਧਵਾਂ ਵ ਲੋਂ ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਸਲਾਨਾ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਜਗਰਾਉਂ/ਲੁਧਿਆਣਾ, 8 ਫਰਵਰੀ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ 'ਸਲਾਨਾ ਸਮਾਗਮ' ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਆਪਣੇ...

ਪੀ ਏ ਯੂ ਨੇ ਸਟੇਟ ਰਾਜ ਊਰਜਾ ਸੰਭਾਲ ਐਵਾਰਡ ਜਿੱਤਿਆ

ਵਾਈਸ ਚਾਂਸਲਰ ਨੇ ਗ੍ਰੀਨ ਇੰਜੀਨੀਅਰਿੰਗ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਲੁਧਿਆਣਾ, 06 ਫਰਵਰੀ,2023 ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਹਾਲ ਹੀ ਵਿੱਚ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ, ਪੰਜਾਬ ਦੀ ਇੱਕ ਰਾਜ ਏਜੰਸੀ ਦੁਆਰਾ ਆਯੋਜਿਤ...

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਉੱਚ ਪੁਲਿਸ ਅਧਿ ਕਾਰੀਆਂ ਨੇ ਪੀ.ਏ.ਯੂ. ਦੇ ਪੇਂਡੂ ਜੀਵਨ ਅਜਾਇਬ ਘਰ ਦਾ ਦੌ ਰਾ ਕੀਤਾ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਉੱਚ ਪੁਲਿਸ ਅਧਿਕਾਰੀਆਂ ਨੇ ਪੀ.ਏ.ਯੂ. ਦੇ ਪੇਂਡੂ ਜੀਵਨ ਅਜਾਇਬ ਘਰ ਦਾ ਦੌਰਾ ਕੀਤਾ ਲੁਧਿਆਣਾ 6 ਫਰਵਰੀ ,੨੦੨੩ ਬੀਤੇ ਦਿਨੀਂ ਜ਼ਿਲ੍ਹਾ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ....
0 0

मार्कफैड के चेयरमैन अमनदीप मोही द्वारा साहनेवाल की दाना मंडी का दौरा कर प्रबंधों का लिया जायज़ा  

चेयरमैन ने शुरू करवाई धान की खरीद    किसानों को किसी भी तरह की परेशानी नहीं आने दी जायेगी    किसानों को उनका सही हक और सही मूल्य देना मान सरकार का...
0 0

ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਮੋਹੀ ਵੱਲੋਂ ਸਾਹਨੇਵਾਲ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ 

  ਚੇਅਰਮੈਨ ਨੇ ਸ਼ੁਰੂ ਕਰਵਾਈ ਝੋਨੇ ਦੀ ਖਰੀਦ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਕਿਸਾਨਾਂ ਨੂੰ ਉਨ੍ਹਾਂ ਦਾ ਸਹੀ ਹੱਕ ਅਤੇ ਸਹੀ ਮੁੱਲ ਦੇਣਾ ਮਾਨ...
Social profiles