0 0

ਸ਼ਿਵਪੁਰੀ ਚੌਕ ਨੇੜੇ ਹਾਦਸਾਗ੍ਰਸਤ ਟਰੱਕ ਨੂੰ ਦੇਖ ਰਹੇ ਸੀ ਜੀਜਾ-ਸਾਲੇ; ਅਚਾਨਕ ਹੋਇਆ ਵੱਡਾ ਹਾਦਸਾ

ਸ਼ਿਵਪੁਰੀ ਚੌਕ ਨੇੜੇ ਹਾਦਸਾਗ੍ਰਸਤ ਟਰੱਕ ਨੂੰ ਦੇਖ ਰਹੇ ਜੀਜਾ-ਸਾਲਾ ਨਾਲ ਅਚਾਨਕ ਇਕ ਖਾਸ ਹੋ ਗਿਆ ਜਿਸ ਦੌਰਾਨ ਸਾਲੇ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦਾ ਇਕ ਨਿੱਜੀ ਹਸਪਤਾਲ ਵਿੱਚ ਇਲਾਜ...
0 0

ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਸਬੰਧੀ ਵਿਜੀਲੈਂਸ ਵੱਲੋਂ ਮਾਮਲਾ ਦਰਜ; ਬਿਊਰੋ ਵੱਲੋਂ ਨਿੱਜੀ ਫਰਮ ਦਾ ਮਾਲਕ ਗ੍ਰਿਫਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਨ ਅੱਜ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਲਈ ਲੇਬਰ, ਕਾਰਟੇਜ ਅਤੇ ਟਰਾਂਸਪੋਰਟੇਸ਼ਨ ਟੈਂਡਰ ਮਨਜ਼ੂਰ ਕਰਨ ਦੇ ਅਮਲ ਵਿੱਚ ਬੇਨਿਯਮੀਆਂ ਕਰਨ ਦੇ...
0 0

ਪੰਜਾਬ ਵਿਧਾਨ ਸਭਾ ਜਲਦ ਹੋਵੇਗੀ ਪੇਪਰ ਮੁਕਤ : ਸੰਧਵਾਂ 

ਚੰਡੀਗੜ੍ਹ,: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਬਹੁਤ ਜਲਦ ਵਿਧਾਨ ਸਭਾ ਦਾ ਸਾਰਾ ਕੰਮਕਾਜ ਪੇਪਰ ਮੁਕਤ ਹੋ ਜਾਵੇਗਾ ਅਤੇ ਸਾਰੇ ਵਿਧਾਇਕਾਂ ਦੇ ਮੇਜ਼ਾਂ ‘ਤੇ...
0 0

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ; ਭਾਰਤੀ ਕਿਸਾਨ ਮੋਰਚਾ, ਪੰਜਾਬ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ

ਰੋਪੜ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਇਕ ਪੱਤਰ ਲਿਖ ਕੇ ਪੰਜਾਬ ਦੇ ਭਾਰਤੀ ਕਿਸਾਨ ਮੋਰਚੇ...
0 0

ਵਿਧਾਇਕਾ ਛੀਨਾ ਵੱਲੋਂ ਨਵੇਂ 11 ਕੇ.ਵੀ. ਫੀਡਰ ਦਾ ਉਦਘਾਟਨ

ਲੁਧਿਆਣਾ: ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਸ੍ਰੀਮਤੀ ਹਰਜਿੰਦਰਪਾਲ ਕੌਰ ਛੀਨਾ ਵੱਲੋਂ ਨਵੇਂ 11 ਕੇ.ਵੀ. ਫੀਡਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕਾ ਛੀਨਾ ਵੱਲੋਂ ਮੀਡੀਆ ਸੰਬੋਧਨ ਕਰਦਿਆਂ ਕਿਹਾ...
0 0

‘रंगला पंजाब’ बनाने के लिए राज्य सरकार प्रतिबद्ध: भगवंत मान

मुख्यमंत्री द्वारा बेरोजगारी, भ्रष्टाचार, सांप्रदायिकता और अन्य सामाजिक बुराईयों के खि़लाफ़ लोगों को जंग शुरु करने का आह्वान, गुरू नानक स्टेडियम में राष्ट्रीय झंडा लहरायालुधियाना, 15 अगस्त:  पंजाब के मुख्यमंत्री...
0 0

ਕਲੋਨਾਈਜ਼ਰਾਂ ਦੇ ਹੱਕਾਂ ਦੀ ਲੜਾਈ ਜਾਰੀ ਰਹੇਗੀ: ਲਾਂਬਾ

ਪੰਜਾਬ ਦੇ ਕਲੋਨਾਈਜ਼ਰਾਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਪੂਰੀਆਂ ਹੋਣ ਤਾਂ ਸੰਘਰਸ਼ ਜਾਰੀ ਰੱਖਣ ਦੀ ਗੱਲ ਕਹੀ ਹੈ। ਲੁਧਿਆਣਾ ਦੇ ਹੋਟਲ ਕੋਹਿਨੂਰ ਵਿੱਚ ਹੋਈ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ...
0 0

ਵਿਧਾਇਕ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਖੰਨਾ ਵੱਲੋਂ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ

ਈਸੜੂ (ਲੁਧਿਆਣਾ), 11 ਅਗਸਤ: ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਐਸ.ਐਸ.ਪੀ. ਖੰਨਾ ਰਵੀ ਕੁਮਾਰ, ਐਸ.ਡੀ.ਐਮ. ਖੰਨਾ ਮਨਜੀਤ ਕੌਰ, ਐਸ.ਪੀ. ਹੈਡਕੁਆਰਟਰ ਗੁਰਪ੍ਰੀਤ ਕੌਰ ਪੁਰੇਵਾਲ, ਤਹਿਸੀਲਦਾਰ ਸ. ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਾਂਝੇ ਤੌਰ 'ਤੇ ਕਿਹਾ ਗਿਆ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ 15 ਅਗਸਤ, 2022 ਨੂੰ ਸ਼ਹੀਦ ਦੇ ਪਿੰਡ ਈਸੜੂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਨ੍ਹਾਂ ਕਿਹਾ ਕਿ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਬਾਅਦ ਵਿੱਚ, ਉਨ੍ਹਾਂ ਸਥਾਨਕ ਜੀ.ਕੇ. ਇੰਨਕਲੇਵ, ਲਲਹੇੜੀ ਰੋਡ, ਖੰਨਾ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ ਕਰਦਿਆਂ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਵੀ ਲਿਆ, ਜਿਸਦੀ 15 ਅਗਸਤ, 2022 ਨੂੰ ਸੁ਼ਰੂਆਤ ਕੀਤੀ ਜਾਵੇਗੀ।
0 0

ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਨੌਜ਼ਵਾਨਾ ਨੂੰ ਰੁਜ਼ਗਾਰ ਦੇਣ ਲਈ ਸਰਕਾਰੀ ਭਰਤੀ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ/ ਐਸ. ਏ. ਐਸ ਨਗਰ, 8 ਅਗਸਤ: ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਸਾਰੇ ਵਿਭਾਗਾਂ ਵਿਚ ਤੇਜ਼ੀ...
Social profiles