0 0

ਵਿਧਾਇਕ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਖੰਨਾ ਵੱਲੋਂ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ

ਈਸੜੂ (ਲੁਧਿਆਣਾ), 11 ਅਗਸਤ: ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਅੱਜ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ, ਐਸ.ਐਸ.ਪੀ. ਖੰਨਾ ਰਵੀ ਕੁਮਾਰ, ਐਸ.ਡੀ.ਐਮ. ਖੰਨਾ ਮਨਜੀਤ ਕੌਰ, ਐਸ.ਪੀ. ਹੈਡਕੁਆਰਟਰ ਗੁਰਪ੍ਰੀਤ ਕੌਰ ਪੁਰੇਵਾਲ, ਤਹਿਸੀਲਦਾਰ ਸ. ਨਵਦੀਪ ਸਿੰਘ ਭੋਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਾਂਝੇ ਤੌਰ 'ਤੇ ਕਿਹਾ ਗਿਆ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ 15 ਅਗਸਤ, 2022 ਨੂੰ ਸ਼ਹੀਦ ਦੇ ਪਿੰਡ ਈਸੜੂ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਨ੍ਹਾਂ ਕਿਹਾ ਕਿ ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਬਾਅਦ ਵਿੱਚ, ਉਨ੍ਹਾਂ ਸਥਾਨਕ ਜੀ.ਕੇ. ਇੰਨਕਲੇਵ, ਲਲਹੇੜੀ ਰੋਡ, ਖੰਨਾ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ ਕਰਦਿਆਂ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਵੀ ਲਿਆ, ਜਿਸਦੀ 15 ਅਗਸਤ, 2022 ਨੂੰ ਸੁ਼ਰੂਆਤ ਕੀਤੀ ਜਾਵੇਗੀ।
0 0

ਭਗਵੰਤ ਮਾਨ ਸਰਕਾਰ ਵਲੋਂ ਸੂਬੇ ਦੇ ਨੌਜ਼ਵਾਨਾ ਨੂੰ ਰੁਜ਼ਗਾਰ ਦੇਣ ਲਈ ਸਰਕਾਰੀ ਭਰਤੀ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ/ ਐਸ. ਏ. ਐਸ ਨਗਰ, 8 ਅਗਸਤ: ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਸਾਰੇ ਵਿਭਾਗਾਂ ਵਿਚ ਤੇਜ਼ੀ...
0 0

ਪਿਓ ਤੇ ਭਰਾ ਉੱਪਰ ਪ੍ਰਾਪਰਟੀ ਦੇ ਵਿਵਾਦ ਚ ਧੱਕੇਸ਼ਾਹੀ ਕਰਨ ਦਾ ਲਗਾਇਆ ਦੋਸ਼

ਲੁਧਿਆਣਾ ਦੇ ਸਿਵਲ ਲਾਈਨਜ ਸਥਿਤ ਇਕ ਨਿਜੀ ਰੈਸਟੋਰੈਂਟ ਵਿੱਚ ਸੁਮੇਸ਼ ਆਨੰਦ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਪਰਿਵਾਰ ਨਾਲ ਪ੍ਰਾਪਰਟੀ ਦੇ ਵਿਵਾਦ ਵਿਚ ਧੱਕੇਸ਼ਾਹੀ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ। ਉਥੇ ਹੀ...
0 0

ਕਿਰਾਇਆ ਅਤੇ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਵਾਲੇ ਦੁਕਾਨਦਾਰਾਂ ਨੂੰ ਨਗਰ ਨਿਗਮ ਨੇ ਆਖ਼ਰੀ ਮੋਹਲਤ ਦਿੱਤੀ

ਨਗਰ ਨਿਗਮ ਵੱਲੋਂ ਕਿਰਾਇਆ ਅਤੇ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਦੁਕਾਨਦਾਰਾਂ ਨੂੰ ਆਖ਼ਰੀ ਮੋਹਲਤ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸੀਲਿੰਗ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ...
0 0

ਕੋਰੋਨਾ ਮਹਾਂਮਾਰੀ ਦੇ ਮਰੀਜ਼ਾਂ ਦਾ ਇਕ ਵਾਰ ਫਿਰ ਤੋਂ ਵਧਣਾ ਜਾਰੀ

ਕੋਰੋਨਾ ਮਹਾਂਮਾਰੀ ਦੇ ਮਰੀਜ਼ਾਂ ਦਾ ਇੱਕ ਵਾਰ ਫਿਰ ਤੋਂ ਵਧਣਾ ਜਾਰੀ ਹੈ। ਵੀਰਵਾਰ ਨੂੰ ਮਹਾਂਮਾਰੀ ਦੇ 13 ਨਵੇਂ ਪੋਜ਼ੀਟਿਵ ਮਰੀਜ਼ ਸਾਹਮਣੇ ਆਏ। ਜਿਸ ਨਾਲ ਐਕਟਿਵ ਮਰੀਜ਼ਾਂ ਦੀ ਗਿਣਤੀ 91 ਨੂੰ...
0 0

ਜੁਡੀਸ਼ੀਅਲ ਕਸਟਡੀ ਭੇਜੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ

ਮੁਹਾਲੀ ਦੀ ਅਦਾਲਤ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੁਡੀਸ਼ੀਅਲ ਕਸਟਡੀ ਭੇਜ ਦਿਤਾ ਹੈ। ਜਿਨ੍ਹਾਂ ਨੂੰ ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸੋਮਵਾਰ ਨੂੰ ਮੋਹਾਲੀ ਅਦਾਲਤ...
0 0

ਜਦੋਂ ਅਦਾਲਤ ਨੇ ਸਿੱਖਿਆ ਵਿਭਾਗ ਦੇ ਸਮਾਨ ਨੂੰ ਕੁਰਕ ਕਰਨ ਦੇ ਹੁਕਮ ਦਿੱਤੇ; ਸੇਵਾਮੁਕਤੀ ਤੋਂ ਬਾਅਦ ਡਰਾਈਵਰ ਨੂੰ ਲੇਟ ਲਾਭ ਦੇਣ ਦਾ ਮਾਮਲਾ

ਅਦਾਲਤ ਨੇ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਡਰਾਈਵਰ ਨੂੰ ਸਮੇਂ ਸਿਰ ਸੇਵਾਮੁਕਤੀ ਦਾ ਲਾਭ ਨਾ ਦੇਣ 'ਤੇ ਅਦਾਲਤ ਵੱਲੋਂ ਲਗਾਏ ਜੁਰਮਾਨੇ ਦੀ ਅਦਾਇਗੀ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ...
0 0

ਸ਼ਰਾਬ ਠੇਕੇਦਾਰਾਂ ਨੇ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਦਾ ਕੀਤਾ ਬਾਈਕਾਟ

ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਖ਼ਿਲਾਫ਼ ਇੱਕਜੁੱਟ ਹੋਏ ਸੂਬੇ ਭਰ ਦੇ ਸ਼ਰਾਬ ਠੇਕੇਦਾਰਾਂ ਨੇ ਨਵੀਂ ਆਬਕਾਰੀ ਨੀਤੀ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਸਥਿਤ ਜਲੰਧਰ ਬਾਈਪਾਸ ਨੇੜੇ...
0 0

ਸਿੱਧੂ ਮੂਸੇਵਾਲਾ ਕਤਲ ਕੇਸ: ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਅਤੇ ਰੇਕੀ ਕਰਨ ਵਾਲੇ ਵਿਅਕਤੀਆਂ ਸਮੇਤ ਅੱਠ ਗ੍ਰਿਫਤਾਰ

ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਕਾਬੂ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਤੋਂ ਬਾਅਦ, ਪੰਜਾਬ ਪੁਲਿਸ ਨੇ ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ...
0 0
ਸ਼ਵੇਤ ਮਲਿਕ ਨੇ ਕੇਂਦਰ ਸਰਕਾਰ ਦੀਆਂ 8 ਸਾਲਾਂ ਦੀਆਂ ਪ੍ਰਾਪਤੀਆਂ ਪੇਸ਼ ਕੀਤੀਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ 8 ਸਾਲ ਪੂਰੇ ਹੋਣ 'ਤੇ ਸਰਕਾਰ ਦੀਆਂ ਸਫਲਤਾਵਾਂ ਦਾ ਵੇਰਵਾ ਪੰਜਾਬ ਭਾਜਪਾ...
0 0

ਲੁਹਾਰਾ ਰੋਡ ਨੇੜੇ ਦੜਾ ਸੱਟਾ ਲਗਾਉਂਦੇ ਇੱਕ ਵਿਅਕਤੀ ਕਾਬੂ

ਥਾਣਾ ਸਾਹਨੇਵਾਲ ਦੀ ਪੁਲਸ ਨੇ ਮੁਖ਼ਬਰੀ ਦੇ ਆਧਾਰ ਤੇ ਕਾਰਵਾਈ ਕਰਦੇ ਹੋਏ ਲੁਹਾਰਾ ਰੋਡ ਨੇੜੇ ਦੜਾ ਸੱਟਾ ਲਗਾਉਂਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਫਸਰ ਰਵਿੰਦਰ ਸਿੰਘ ਮੁਤਾਬਕ ਦੋਸ਼ੀ...
0 0

ਚੀਫ਼ ਇੰਜੀਨੀਅਰ ਲੁਧਿਆਣਾ ਕੇਂਦਰੀ ਜੋਨ ਇੰਜ. ਹਰਜੀਤ ਸਿੰਘ ਗਿੱਲ ਨੇ ਖਪਤਕਾਰਾਂ ਵਲੋਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਵਾਸਤੇ 1912 ਤੋਂ ਇਲਾਵਾ ਹੋਰ ਵਿਕਲਪਿਕ ਨੰਬਰ ਵੀ ਜਾਰੀ ਕੀਤੇ

ਚੀਫ਼ ਇੰਜੀਨੀਅਰ ਲੁਧਿਆਣਾ ਕੇਂਦਰੀ ਜੋਨ ਇੰਜ. ਹਰਜੀਤ ਸਿੰਘ ਗਿੱਲ ਨੇ ਖਪਤਕਾਰਾਂ ਵਲੋਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਵਾਸਤੇ 1912 ਤੋਂ ਇਲਾਵਾ ਹੋਰ ਵਿਕਲਪਿਕ ਨੰਬਰ ਵੀ ਜਾਰੀ ਕੀਤੇ ਖਪਤਕਾਰਾਂ ਨੂੰ ਸ਼ਿਕਾਇਤਾਂ ਦਰਜ...
0 0

ਕੇਂਦਰ ਵੱਲੋਂ ਕੀਮਤਾਂ ਘਟਾਉਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਪੈਟਰੋਲ-ਡੀਜ਼ਲ ਤੇ ਵੈਟ ਘਟਾਵੇ: ਗੋਸ਼ਾ

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪੈਟਰੋਲ 9.50 ਰੁਪਏ ਅਤੇ ਡੀਜ਼ਲ 7.50 ਰੁਪਏ ਸਸਤਾ ਕਰਨ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਦੇ ਆਗੂ ਵੀ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ...
0 0

ਹੁਸ਼ਿਆਰਪੁਰ ਚ ਬੋਰਵੈੱਲ ਚ ਡਿੱਗਿਆ ਛੇ ਸਾਲਾ ਬੱਚਾ; ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ

ਹੁਸ਼ਿਆਰਪੁਰ ਦੇ ਜਲਾਲਦੀਵਾਲ ਨੇੜੇ ਪਿੰਡ ਬੈਰਮਪੁਰ ਚ ਇਕ ਛੇ ਸਾਲਾ ਬੱਚੇ ਦੇ ਬੋਰਵੈੱਲ ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। https://twitter.com/BhagwantMann/status/1528283357947146240?t=-TkRz_WLf9_Q98sUVy2RLg&s=08 ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੱਚਾ ਕੁੱਤੇ ਤੋਂ ਭੱਜਦਾ ਹੋਇਆ...
0 0

ਪਵਨ ਦੀਵਾਨ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ

ਲੁਧਿਆਣਾ : ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਨ੍ਹਾਂ...
0 0

ਪਾਰਦਰਸ਼ੀ ਰਾਈਸ ਮਿਲਿੰਗ ਨੀਤੀ ਉਲੀਕੀ ਜਾਵੇਗੀ: ਲਾਲ ਚੰਦ ਕਟਾਰੂਚੱਕ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਰਾਈਸ ਮਿਲਰਜ਼ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਚੰਡੀਗੜ੍ਹ: ਇਕ ਪਾਰਦਰਸ਼ੀ ਰਾਈਸ ਮਿਲਿੰਗ ਨੀਤੀ ਉਲੀਕੀ ਜਾਣਾ ਯਕੀਨੀ ਬਣਾਉਣ ਲਈ ਪੰਜਾਬ ਰਾਈਸ ਮਿਲਰਜ਼...
0 0

ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਵਰਿੰਦਾਬਨ ਰੋੜ ਨੇੜੇ ਕਾਲੀਆ ਮੈਡੀਕੋਜ਼ ਵਾਰਡ ਨੰਬਰ 83 ‘ਤੇ ਨਵੀਂ ਬਣਨ ਵਾਲੀ ਕੰਕਰੀਟ ਸੜਕ ਦਾ ਕੀਤਾ ਉਦਘਾਟਨ

ਕਿਹਾ ! ਆਪਣੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾਂ 'ਤੇ ਪੂਰਾ ਉਤਰਨਾ ਅਤੇ ਅੱਣਥੱਕ ਮਿਹਨਤ ਹੀ ਉਹਨਾਂ ਦਾ ਇੱਕੋ ਇਕ ਟੀਚਾ ਹੈ ਲੁਧਿਆਣਾ: ਆਮ...
0 0

ਮੁੱਖ ਮੰਤਰੀ ਵੱਲੋਂ ਭਵਿੱਖ ਵਿਚ ਕੁਦਰਤੀ ਆਫਤ ਨਾਲ ਨੁਕਸਾਨੀ ਫਸਲ ਲਈ ਕਿਸਾਨਾਂ ਨੂੰ ਪਹਿਲਾਂ ਮੁਆਵਜ਼ਾ ਦੇਣ ਅਤੇ ਬਾਅਦ ਵਿਚ ਗਿਰਦਾਵਰੀ ਕਰਵਾਉਣ ਦਾ ਐਲਾਨ

ਚਿੱਟੀ ਤੇ ਗੁਲਾਬੀ ਸੁੰਡੀ ਨਾਲ ਨੁਕਸਾਨੀ ਨਰਮੇ ਦੀ ਫਸਲ ਲਈ ਘਟੀਆ ਬੀਜ ਤੇ ਕੀਟਨਾਸ਼ਕ ਜਿੰਮੇਵਾਰ, ਜਾਂਚ ਕਰਵਾ ਕੇ ਕਾਰਵਾਈ ਕੀਤੀ ਜਾਵੇਗੀ: ਭਗਵੰਤ ਮਾਨਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਵੰਡਿਆਮਾਨਸਾ: ਕੁਦਰਤੀ ਆਫਤ ਨਾਲ...
0 0

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼, ਬੁੱਢੇ ਨਾਲੇ ਦੇ ਕਿਨਾਰਿਆਂ ਦੇ ਸੁੰਦਰੀਕਰਣ ਨੂੰ ਬਣਾਇਆ ਜਾਵੇ ਯਕੀਨੀ

ਕਿਹਾ ! ਬੁੱਢੇ ਨਾਲੇ ਦੀ ਸਫ਼ਾਈ 'ਚ ਲਿਆਂਦੀ ਜਾਵੇ ਤੇਜ਼ੀ ਤਾਂ ਜੋ ਇਸ ਨੂੰ ਬੁੱਢੇ ਦਰਿਆ ਵਿੱਚ ਤਬਦੀਲ ਕੀਤਾ ਜਾ ਸਕੇ; ਬੁੱਢੇ ਨਾਲੇ 'ਤੇ ਬਣੇ ਸਾਰੇ ਪੁਲਾਂ ਨੂੰ ਕੀਤਾ ਜਾਵੇ...
Social profiles