ਉਦਯੋਗ ਅਤੇ ਸੇਵਾਵਾਂ ਵਿਚ ਖੜੋਤ ਦਾ ਸੰਕਟ ਭਾਵੇਂ ਪੂਰੇ ਵਿਸ਼ਵ ਭਰ ਵਿਚ ਮੰਡਰਾ ਰਿਹਾ ਹੈ ਪਰ ਖੇਤੀ ਵਿਚ ਵਿਕਾਸ ਦੀਆਂ ਸੰਭਾਵਨਾਵਾਂ ਹਮੇਸ਼ਾਂ ਬਣੀਆਂ ਰਹਿੰਦੀਆਂ ਹਨ – ਡਾ. ਸੁਖਪਾਲ ਸਿੰਘ
ਰੌਣੀ, ਪਟਿਆਲਾ (25 ਮਾਰਚ, 2025): ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ।...