ਭਾਜਪਾ ਦੀ ਸੋਚ ਦਲਿਤ ਵਿਰੋਧੀ, ਉਹ ਸਾਲਾਂ ਤੋਂ ਰਿਜ਼ ਰਵੇਸ਼ਨ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ – ਆਪ

ਭਾਜਪਾ ਦੀ ਸੋਚ ਦਲਿਤ ਵਿਰੋਧੀ, ਉਹ ਸਾਲਾਂ ਤੋਂ ਰਿਜ਼ਰਵੇਸ਼ਨ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ - ਆਪ 2018 ਵਿੱਚ ਯੂ.ਪੀ.ਐੱਸ.ਸੀ. ਨੂੰ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕਈ ਵਾਰ ਨਿਰਦੇਸ਼ ਦਿੱਤੇ...

ਇਕ ਪਾਸੇ ਭਗਵੰਤ ਮਾਨ ਇਕੱਲੇ, ਉਨ੍ਹਾਂ ਨੂੰ ਰੋਕਣ ਲਈ ਅਕਾਲੀ, ਕਾਂਗਰਸ, ਭਾਜਪਾ ਤੇ ਰਾਜਪਾਲ ਦਾ ਗਠਜੋੜ: ‘ਆਪ’

< p dir="ltr"> < p dir="ltr">ਇਕ ਪਾਸੇ ਭਗਵੰਤ ਮਾਨ ਇਕੱਲੇ, ਉਨ੍ਹਾਂ ਨੂੰ ਰੋਕਣ ਲਈ ਅਕਾਲੀ, ਕਾਂਗਰਸ, ਭਾਜਪਾ ਤੇ ਰਾਜਪਾਲ ਦਾ ਗਠਜੋੜ: 'ਆਪ' < p dir="ltr">ਲੋਕ ਭਲਾਈ ਦੇ ਨਾਲ-ਨਾਲ ਮਾਨ ਸਰਕਾਰ...

ਦਲਵੀਰ ਢਿਲੋਂ ਨੇ ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀਆਂ ਮੀਤ ਹੇਅਰ ਅਤੇ ਧਾਲੀਵਾਲ ਦੀ ਮੌਜੂਦਗੀ ਵਿੱਚ ਪੀਐਸਆਈਈਸੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 30 ਸਤੰਬਰ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਇੱਥੇ ਪੀਐਸਆਈਈਸੀ ਦੇ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...
0 0

ਪਿੰਡਾਂ ਵਿਚ ਪੀਣ ਲਈ ਸਾਫ ਪਾਣੀ ਤੇ ਗੰਦੇ ਪਾਣੀ ਦੀ ਨਿਕਾਸੀ ਦਾ ਹੋਵੇਗਾ ਪੱਕਾ ਪ੍ਰਬੰਧ-ਧਾਲੀਵਾਲ

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣਾ ਸਾਡੀ ਪਾਰਟੀ ਦੀ ਤਮੰਨਾਪਿੰਡਾਂ ਦੇ ਵਿਕਾਸ ਮੇਰੀ ਪਹਿਲੀ ਤਰਜੀਹ-ਧਾਲੀਵਾਲ ਅੰਮ੍ਰਿਤਸਰ: ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਗੁਰੂ ਨਗਰੀ ਪੁੱਜੇ ਪੇਂਡੂ...
Social profiles