0 0

ਡਿਪਟੀ ਕਮਿਸ਼ਨਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਦੇ ਨਾਅਰੇ ਵਾਲੀ ਟੀ ਸ਼ਰਟ ਲਾਂਚ

5 ਮਾਰਚ ਤੋਂ 8 ਮਾਰਚ ਤੱਕ ਜ਼ਿਲੇ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਵੇਗਾ ਮਾਰਚ ਅੰਮ੍ਰਿਤਸਰ, 30 ਮਾਰਚ: ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਰੈਡ ਕਰਾਸ ਅੰਮ੍ਰਿਤਸਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ"...
0 0

ਧਾਲੀਵਾਲ ਵੱਲੋਂ ਤਲਵੰਡੀ ਨਾਹਰ ਵਿਖੇ ਸਟੇਡੀਅਮ ਬਣਾਉਣ ਲਈ 10 ਲੱਖ ਰੁਪਏ ਦੇਣ ਦਾ ਐਲਾਨ

ਤਲਵੰਡੀ ਨਾਹਰ ਵਿਖੇ ਸੀਵਰੇਜ ਤੇ ਫਿਰਨੀ ਦਾ ਕੀਤਾ ਉਦਘਾਟਨ ਅਜਨਾਲਾ 30 ਮਾਰਚ: ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਹਲਕੇ ਦੇ ਪਿੰਡ ਤਲਵੰਡੀ ਨਾਹਰ ਵਿਖੇ ਸੀਵਰੇਜ ਅਤੇ ਫਿਰਨੀ ਦਾ...
0 0

ਕਿਸਾਨਾਂ ਅਤੇ ਆੜਤੀਆਂ ਨੂੰ ਕਣਕ ਦੀ ਖਰੀਦ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪਰੇਸ਼ਾਨੀ- ਈਟੀਓ

ਜੰਡਿਆਲਾ ਗੁਰੂ, 30 ਮਾਰਚ: ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਮੰਡੀ ਵਿੱਚ ਆੜਤੀਆ ਐਸੋਸੀਏਸ਼ਨ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦਿੱਤਾ ਕਿ ਇਸ ਵਾਰ ਵੀ ਕਿਸਾਨਾਂ ਅਤੇ ਆੜਤੀਆਂ...
0 0

ਧਾਲੀਵਾਲ ਵੱਲੋਂ ਸਕਿਆਂ ਵਾਲੀ ਵਿੱਚ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ

ਕਈ ਸਰਕਾਰਾਂ ਤੋਂ ਰੁਕਿਆ ਆ ਰਿਹਾ ਕੰਮ ਧਾਲੀਵਾਲ ਦੇ ਯਤਨਾਂ ਨਾਲ ਹੋਇਆ ਪੂਰਾ ਅੰਮ੍ਰਿਤਸਰ 30 ਮਾਰਚ: ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਅਜਨਾਲਾ ਹਲਕਾ ਜੋ ਕਿ ਕਿਸੇ...
0 0

अब गुरुद्वारा शहीदां में आने वाली संगत को मिलेगी बड़ी राहत-निज्जर

दक्षिणी, पूर्वी और केंद्रीय हलके में विकास कार्यों का किया उद्घाटनअब सडक़ों के आस-पास मलबा फेंकने पर किए जाएंगे चालानचंडीगढ़, 26 मार्च:गुरुद्वारा शहीदां साहिब में लगभग 60 करोड़ रुपए की...
0 0

ਹੁਣ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ  – ਨਿੱਜਰ

ਦੱਖਣੀ, ਪੂਰਬੀ ਅਤੇ ਕੇਂਦਰੀ ਹਲਕੇ ਵਿੱਚ ਵਿਕਾਸ  ਕੰਮਾਂ ਦਾ ਕੀਤਾ ਉਦਘਾਟਨਹੁਣ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ’ਤੇ ਕੀਤੇ ਜਾਣਗੇ ਚਾਲਾਨਚੰਡੀਗੜ੍ਹ/ਅੰਮ੍ਰਿਤਸਰ, 26 ਮਾਰਚ -- ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60...
0 0

ਪਿੰਡਾਂ ਵਿਚ ਪੀਣ ਲਈ ਸਾਫ ਪਾਣੀ ਤੇ ਗੰਦੇ ਪਾਣੀ ਦੀ ਨਿਕਾਸੀ ਦਾ ਹੋਵੇਗਾ ਪੱਕਾ ਪ੍ਰਬੰਧ-ਧਾਲੀਵਾਲ

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣਾ ਸਾਡੀ ਪਾਰਟੀ ਦੀ ਤਮੰਨਾਪਿੰਡਾਂ ਦੇ ਵਿਕਾਸ ਮੇਰੀ ਪਹਿਲੀ ਤਰਜੀਹ-ਧਾਲੀਵਾਲ ਅੰਮ੍ਰਿਤਸਰ: ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਗੁਰੂ ਨਗਰੀ ਪੁੱਜੇ ਪੇਂਡੂ...
Social profiles