ਕੁਰੱਪਸ਼ਨ ਖ਼ਿਲਾਫ਼ ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ; ਰਿਸ਼ਵਤ ਲੈਣ ਵਾਲੀ ਮਹਿਲਾ ਕਲਰਕ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ
ਚੰਡੀਗੜ੍ਹ; ਭ੍ਰਿਸ਼ਟਾਚਾਰ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਜੰਗ ਦੇ ਤਹਿਤ ਇਕ ਵੱਡੀ ਕਾਰਵਾਈ ਹੋਈ ਹੈ ਅਤੇ ਜਲੰਧਰ ਦੀ ਮਹਿਲਾ ਕਲਰਕ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਗਏ...