ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਨੈਸ਼ਨਲ ਫੂਡ ਸਕਿਊਰਿਟੀ ਐਕਟ, 2013 ਨਾਲ ਜੁੜੇ ਕਾਰਜ਼ਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ ਹਰੇਕ ਸਕੂਲ ਤੇ ਆਂਗਣਵਾੜੀ ਸੈਂਟਰ 'ਚ ਕਮਿਸ਼ਨ ਦਾ ਟੋਲ ਫਰੀ ਨੰਬਰ 98767-64545 ਦਰਸਾਉਣ ਦੇ ਵੀ ਦਿੱਤੇ ਨਿਰਦੇਸ਼...