ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਹਰ ਦੇਸ਼ ਵਾਸੀ ਆਪਣਾ ਫਰਜ਼ ਅਦਾ ਕਰੇ …ਐਡਵੋਕੇਟ ਬਿਕਰਮ ਸਿੰਘ ਸਿੱਧੂ
ਲੁਧਿਆਣਾ : ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ , ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੀ ਕੁਰਬਾਨੀ ਦੇਸ਼ਵਾਸੀ ਕਦੇ ਵੀ ਭੁਲਾ ਨਹੀਂ ਸਕਦੇ ਅਤੇ ਇਹਨਾਂ ਸੂਰਬੀਰਾਂ ਦੀ ਕੁਰਬਾਨੀ ਤੇ ਦੇਸ਼ ਸੇਵਾ...