ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਭੁਲਥ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਸੰਭਾਲਿਆ ਅਹੁਦਾ
ਨਵੇਂ ਬਣੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਇਮਾਨਦਾਰੀ ਨਾਲ ਇਲਾਕੇ ਦਾ ਵਿਕਾਸ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ, 30 ਮਾਰਚ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ...