ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਵਚਨਬੱਧਤਾ ਜਾਰੀ, ਹੁਣ ਤੱਕ 26478 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ
ਜਲ ਸਪਲਾਈ ਤੇ ਸੈਨੀਟੇਸ਼ਨ ਦੇ ਜੂਨੀਅਰ ਇੰਜੀਨੀਅਰਾਂ ਅਤੇ ਸਹਿਕਾਰਤਾ ਵਿਭਾਗ ਦੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਮੁੱਖ ਮੰਤਰੀ ਨੇ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬੀਆਂ ਨੂੰ ਵਧਾਈ ਦਿੱਤੀ ਸਮੂਹ ਪੰਜਾਬੀਆਂ...