ਡੀ.ਸੀ ਨੇ ਈ.ਵੀ.ਐਮ ਦੀ ਪਹਿਲੇ ਪੱਧਰ ਦੀ ਜਾਂਚ ਦਾ ਨਿਰੀਖਣ ਕੀਤਾ
ਲੁਧਿਆਣਾ, 9 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਐਸ.ਆਰ.ਐਸ ਸਰਕਾਰੀ ਪੋਲੀਟੈਕਨਿਕ ਕਾਲਜ ਫਾਰ ਗਰਲਜ਼ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ) ਦਾ ਨਿਰੀਖਣ ਕੀਤਾ।...