ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ 04 ਨੂੰ
ਜਗਰਾਉਂ/ਲੁਧਿਆਣਾ: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਅਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 04 ਅਕਤੂਬਰ, 2022 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ...