ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ : ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਫਿਲੌਰ ਗੋਲੀਕਾਂਡ ਦੇ ਮਾਸਟਰਮਾਈਂਡ ਅਤੇ ਉਸਦੇ ਦੋ ਸਾਥੀਆਂ ਨੂੰ ਫਤਿਹਗੜ ਸਾਹਿਬ ਵਿੱਚ ਕੀਤਾ ਬੇਅਸਰ ; ਛੇ ਪਿਸਤੌਲ ਬਰਾਮਦ
- ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈਵਚਨਬੱਧ- ਭੱਜਣ ਦੀ ਕੋਸ਼ਿਸ਼ ਵਿੱਚ, ਮੁਲਜਮਾਂ ਨੇ ਪੁਲਿਸ ਪਾਰਟੀ ‘ਤੇ ਚਲਾਈ ਗੋਲੀ: ਡੀਜੀਪੀ ਗੌਰਵ ਯਾਦਵਚੰਡੀਗੜ/ਫਤਿਹਗੜ...