ਪੰਜਾਬ ਸਰਕਾਰ ਚੱਲ ਰਹੇ ਸੀਜ਼ਨ `ਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
- ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਲਿਆ ਜਾਇਜਾ - ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ...