ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਗਜ਼ਟਿਡ ਛੁੱਟੀ ਸੰਬੰਧੀ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਗਜ਼ਟਿਡ ਛੁੱਟੀ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ 2022 ਦਿਨ...