ਕਿਸਾਨਾਂ ਅਤੇ ਆੜਤੀਆਂ ਨੂੰ ਕਣਕ ਦੀ ਖਰੀਦ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪਰੇਸ਼ਾਨੀ- ਈਟੀਓ
ਜੰਡਿਆਲਾ ਗੁਰੂ, 30 ਮਾਰਚ: ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਮੰਡੀ ਵਿੱਚ ਆੜਤੀਆ ਐਸੋਸੀਏਸ਼ਨ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦਿੱਤਾ ਕਿ ਇਸ ਵਾਰ ਵੀ ਕਿਸਾਨਾਂ ਅਤੇ ਆੜਤੀਆਂ...