ਡਿਪਟੀ ਕਮਿਸ਼ਨਰ ਵੱਲੋਂ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਉਪ ਮੰਡਲ ਮੈਜਿਸਟਰੇਟਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਸੱਦਾ
ਵਾਰਡਾਂ/ਪਿੰਡਾਂ 'ਚ ਜਨਤਕ ਮੀਟਿੰਗਾਂ, ਰੈਲੀਆਂ, ਨੁੱਕੜ ਨਾਟਕ, ਸੈਮੀਨਾਰ, ਮੈਰਾਥਨ ਅਤੇ ਮਾਰਚ ਕੀਤੇ ਜਾਣ - ਜਤਿੰਦਰ ਜੋਰਵਾਲ ਲੁਧਿਆਣਾ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਆਪਣੇ...