ਕੈਥਲ ਦੀ ਘਟਨਾ ਬੇਹਦ ਮੰਦਭਾਗੀ, ਇਹ ਭਾਜਪਾ ਦੀ ਨਫਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਦਾ ਨਤੀਜਾ ਹੈ: ਆਪ
ਪੰਜਾਬ ਸਾਡੇ ਦੇਸ਼ ਦਾ ਅਨਾਜ ਦਾ ਖਜ਼ਾਨਾ ਹੈ, ਪੰਜਾਬੀ ਸਾਡੀ ਸਰਹੱਦਾਂ ਦੀ ਰਾਖੀ ਕਰਦੇ ਹਨ, ਇਨ੍ਹਾਂ ਵਿਰੁੱਧ ਨਫਰਤ ਫੈਲਾਉਣਾ ਦੁਖਦਾਈ ਹੈ: ਸੰਦੀਪ ਪਾਠਕ ਭਾਰਤ ਨੇ ਭਾਜਪਾ ਦੀ ਨਫਰਤ ਅਤੇ ਧਰੁਵੀਕਰਨ...