‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ
ਸਰਕਾਰ-ਕਿਸਾਨ ਮਿਲਣੀ ਮੇਰੇ ਲਈ ਖ਼ਾਸ; ਇਸ ਨਾਲ ਮੈਨੂੰ ਆਪਣੀ ਜਨਮ ਭੌਂਇ ਦੇ ਨੇੜੇ ਹੋਣ ਦਾ ਅਹਿਸਾਸ ਹੁੰਦਾ ਹੈ: ਭਗਵੰਤ ਮਾਨ ਮੁੱਖ ਮੰਤਰੀ ਨੇ ਸਰਕਾਰ-ਕਿਸਾਨ ਮਿਲਣੀ ਦੌਰਾਨ ਕਿਸਾਨਾਂ ਨਾਲ ਸੰਵਾਦ ਰਚਾਇਆ...