0 0

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਰੋਸ ਧਰਨੇ, ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ ‘ਤੇ ਮਨਾਹੀ

ਰੈਲੀਆਂ ਦੌਰਾਨ ਡਰੋਨ ਕੈਮਰਾ ਦੀ ਵਰਤੋਂ 'ਤੇ ਮਨਾਹੀ- ਵੱਖ-ਵੱਖ 04 ਜੇਲ੍ਹਾਂ ਦੇ ਇਰਦ-ਗਿਰਦ 500 ਮੀਟਰ ਏਰੀਆ 'ਚ ਵੀ ਡਰੋਨ ਕੈਮਰਾ ਦੀ ਵਰਤੋਂ 'ਤੇ ਮੁਕੰਮਲ ਪਾਬੰਦੀਲੁਧਿਆਣਾ: ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ...
0 0

ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵਲੋਂ ਵੈਬੀਨਾਰ ਏਕਸਪਰਟ ਟਾਕ ਸ਼ੋਅ ‘ਖਵਾਇਸ਼ਾ ਦੀ ਉਡਾਨ ‘ ਭ ਲਕੇ

ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵਲੋਂ ਵੈਬੀਨਾਰ ਏਕਸਪਰਟ ਟਾਕ ਸ਼ੋਅ 'ਖਵਾਇਸ਼ਾ ਦੀ ਉਡਾਨ ' ਭਲਕੇ ਲੁਧਿਆਣਾ, 27 ਮਾਰਚ - ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰੋਜ਼ਗਾਰ ਉਤਪੱਤੀ,...
0 0

ਵਿਧਾਇਕ ਸੰਗੋਵਾਲ ਦੀ ਅਗਵਾਈ ‘ਚ ਪ੍ਰਸ਼ਾਸ਼ਨਿਕ ਅਧਿਕ ਾਰੀਆਂ ਵਲੋਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾ ਂ ਦਾ ਮੁਲਾਂਕਣ

ਵਿਧਾਇਕ ਸੰਗੋਵਾਲ ਦੀ ਅਗਵਾਈ 'ਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਲੋਂ ਬੇਮੌਸਮੀ ਬਰਸਾਤ ਕਾਰਨ ਨੁਕਸਾਨੀਆਂ ਫਸਲਾਂ ਦਾ ਮੁਲਾਂਕਣ - ਬਲਾਕ ਲੁਧਿਆਣਾ ਨਾਲ ਸਬੰਧਤ ਪਿੰਡ ਲਲਤੋਂ ਕਲਾਂ, ਜੱਸੋਵਾਲ, ਆਲਮਗੀਰ ਅਤੇ ਗਿੱਲ ਦਾ ਕੀਤਾ ਦੌਰਾ...
0 0

अब गुरुद्वारा शहीदां में आने वाली संगत को मिलेगी बड़ी राहत-निज्जर

दक्षिणी, पूर्वी और केंद्रीय हलके में विकास कार्यों का किया उद्घाटनअब सडक़ों के आस-पास मलबा फेंकने पर किए जाएंगे चालानचंडीगढ़, 26 मार्च:गुरुद्वारा शहीदां साहिब में लगभग 60 करोड़ रुपए की...
0 0

ਪੀ.ਏ.ਯੂ. ਨੇ ਝੋਨੇ ਦੀ ਸਿੱਧੀ ਬਿਜਾਈ ਤੇ ਪਹਿਲਕਦਮੀ ਲਈ ਸੰਸਾਰ ਪ੍ਰਸਿੱਧ ਸੰਸਥਾਵਾਂ ਨਾਲ ਸਹਿਯੋਗ ਕੀਤਾ

ਲੁਧਿਆਣਾ 3 ਮਾਰਚ ਪੀ.ਏ.ਯੂ. ਨੇ ਬਿਲ ਅਤੇ ਮੇਲਿੰਡਾ ਗੇਟਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਭਾਰਤੀ ਖੇਤੀ ਖੋਜ ਪ੍ਰੀਸ਼ਦ ਅਤੇ ਅੰਤਰਰਾਸ਼ਟਰੀ ਚੌਲ ਖੋਜ ਕੇਂਦਰ ਫਿਲਪਾਈਨਜ਼ ਨਾਲ ਮਿਲ ਕੇ ਭਾਰਤ ਦੇ ਹਿੰਦ-ਗੰਗਾ ਮੈਦਾਨਾਂ...

ਸਕੱਤਰ ਆਰ.ਟੀ.ਏ. ਲੁਧਿਆਣਾ ਵਲੋਂ ਰੋਜ਼ਾਨਾ ਸਖ਼ਤੀ ਨਾ ਲ ਕੀਤੀ ਜਾ ਰਹੀ ਵਾਹਨਾਂ ਦੀ ਚੈਕਿੰਗ

[Catergory Punjabi] ਸਕੱਤਰ ਆਰ.ਟੀ.ਏ. ਲੁਧਿਆਣਾ ਵਲੋਂ ਰੋਜ਼ਾਨਾ ਸਖ਼ਤੀ ਨਾਲ ਕੀਤੀ ਜਾ ਰਹੀ ਵਾਹਨਾਂ ਦੀ ਚੈਕਿੰਗ - 9 ਗੱਡੀਆਂ ਕੀਤੀਆਂ ਬੰਦ, ਟ੍ਰੈਕਟਰ ਟ੍ਰਾਲੀ ਦਾ ਵੀ ਕੀਤਾ ਚਲਾਨ ਲੁਧਿਆਣਾ, 27 ਫਰਵਰੀ (000)...

ਪੀਏਯੂ ਦੇ ਕਨੇਡਾ ਵਾਸੀ ਸਾਬਕਾ ਵਿਦਿਆਰਥੀਆਂ ਨੇ ਖੇ ਤੀ ਖੇਤਰ ਵਿਚ ਮੌਜੂਦਾ ਵਾਈਸ ਚਾਂਸਲਰ ਦੇ ਕਾਰਜਾਂ ਨੂੰ ਸਮਰਥਨ ਦਿੱਤਾ

< p dir="ltr"> ਪੀਏਯੂ ਦੇ ਕਨੇਡਾ ਵਾਸੀ ਸਾਬਕਾ ਵਿਦਿਆਰਥੀਆਂ ਨੇ ਖੇਤੀ ਖੇਤਰ ਵਿਚ ਮੌਜੂਦਾ ਵਾਈਸ ਚਾਂਸਲਰ ਦੇ ਕਾਰਜਾਂ ਨੂੰ ਸਮਰਥਨ ਦਿੱਤਾ ਲੁਧਿਆਣਾ, 27 ਫਰਵਰੀ,2023 ਕਨੇਡਾ ਦੇ ਸੂਬੇ ਕੈਲਗਰੀ ਵਿਚ ਵਸਦੇ...

ਪੀ ਏ ਯੂ ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਦੇ ਮੁਖੀ ਦੀ ਜ਼ਿੰਮੇਵਾਰੀ ਡਾ. ਪਰਮਿੰਦਰ ਸਿੰਘ ਨੂੰ ਮਿ ਲੀ

ਪੀ ਏ ਯੂ ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ ਦੇ ਮੁਖੀ ਦੀ ਜ਼ਿੰਮੇਵਾਰੀ ਡਾ. ਪਰਮਿੰਦਰ ਸਿੰਘ ਨੂੰ ਮਿਲੀ ਲੁਧਿਆਣਾ 24 ਫਰਵਰੀ ਡਾ. ਪਰਮਿੰਦਰ ਸਿੰਘ ਨੂੰ ਪੀਏਯੂ ਦੇ ਫਲੋਰੀਕਲਚਰ ਅਤੇ ਲੈਂਡਸਕੇਪਿੰਗ ਵਿਭਾਗ...

ਪੀਏਯੂ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਕਾਨਫਰੰਸ ਵ ਿੱਚ ਇਨਾਮ ਜਿੱਤੇ

ਪੀਏਯੂ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਇਨਾਮ ਜਿੱਤੇ ਲੁਧਿਆਣਾ 21 ਫਰਵਰੀ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ...

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ‘ਤੇ ਅਣਪਛ ਾਤੇ ਵਿਅਕਤੀ ਵਿਰੁੱਧ 295-ਏ ਤਹਿਤ ਮਾਮਲਾ ਦਰਜ਼

< p dir="ltr">ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਅਣਪਛਾਤੇ ਵਿਅਕਤੀ ਵਿਰੁੱਧ 295-ਏ ਤਹਿਤ ਮਾਮਲਾ ਦਰਜ਼ < p dir="ltr">- ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ...

ਵਿਕਾਸ ਕਾਰਜਾਂ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ ਵਿਧ ਾਇਕ ਛੀਨਾ – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ

ਵਿਕਾਸ ਕਾਰਜਾਂ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ ਵਿਧਾਇਕ ਛੀਨਾ - ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਲੁਧਿਆਣਾ, 17 ਫਰਵਰੀ-ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਲੁਧਿਆਣਾ ਦੌਰਾ ਕਈ ਮਾਇਨੇ ਵਿੱਚ ਖਾਸ ਰਿਹਾ।...

12ਵੀਂ ਮੈਕ ਆਟੋ ਐਕਸਪੋ ਵਿੱਚ 15000 ਤੋਂ ਵੱਧ ਉਤਪਾਦ ਪ੍ ਰਦਰਸ਼ਿਤ ਕੀਤੇ ਜਾਣਗੇ

12ਵੀਂ ਮੈਕ ਆਟੋ ਐਕਸਪੋ ਵਿੱਚ 15000 ਤੋਂ ਵੱਧ ਉਤਪਾਦ ਪ੍ਰਦਰਸ਼ਿਤ ਕੀਤੇ ਜਾਣਗੇ ਚਾਰ ਦਿਨਾਂ ਪ੍ਰਦਰਸ਼ਨੀ ਵਿੱਚ 12 ਦੇਸ਼ਾਂ ਦੀਆਂ 650 ਤੋਂ ਵੱਧ ਕੰਪਨੀਆਂ ਹਿੱਸਾ ਲੈ ਰਹੀਆਂ ਹਨ ਲੁਧਿਆਣਾ, 17 ਫਰਵਰੀ...

12वीं मैक ऑटो एक्सपो में 15000 से अधिक उत्पाद क िए जाएंगे प्रदर्शित

12वीं मैक ऑटो एक्सपो में 15000 से अधिक उत्पाद किए जाएंगे प्रदर्शित चार दिवसीय प्रदर्शनी में 12 देशों की 650 से अधिक कंपनियां ले रही हैं हिस्सा लुधियाना, 17 फरवरी...

ਪੰਜਾਬੀ ਮਾਤ ਭਾਸ਼ਾ ਮੇਲਾ 21 ਫ਼ਰਵਰੀ ਨੂੰ ਪੰਜਾਬੀ ਭਵ ਨ, ਲੁਧਿਆਣਾ ਵਿਖੇ

< p dir="ltr"> < p dir="ltr">ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਮਾਤ ਭਾਸ਼ਾ ਮੇਲਾ 21 ਫ਼ਰਵਰੀ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ < p dir="ltr">ਲੁਧਿਆਣਾ :...

ਲੋਕ ਨਿਰਮਾਣ ਮੰਤਰੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾ ਭਾ ਮਾਰਗ ਦੀ ਵਿਸ਼ੇਸ਼ ਮੁਰੰਮਤ ਦਾ ਰੱਖਿਆ ਨੀਂਹ ਪੱਥਰ

< p dir="ltr"> < p dir="ltr">ਲੋਕ ਨਿਰਮਾਣ ਮੰਤਰੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਦੀ ਵਿਸ਼ੇਸ਼ ਮੁਰੰਮਤ ਦਾ ਰੱਖਿਆ ਨੀਂਹ ਪੱਥਰ < p dir="ltr">- 22.55 ਕਿਲੋਮੀਟਰ ਲੰਬੀ ਸੜ੍ਹਕ 'ਤੇ 23.18...

ਭਾਸ਼ਾ ਵਿਭਾਗ ਵੱਲੋਂ ਭਾਸ਼ਾ ਚੇਤਨਾ ਰੈਲੀ ਕੱਢੀ ਗ ਈ

ਭਾਸ਼ਾ ਵਿਭਾਗ ਵੱਲੋਂ ਭਾਸ਼ਾ ਚੇਤਨਾ ਰੈਲੀ ਕੱਢੀ ਗਈ ਲੁਧਿਆਣਾ, 15 ਫਰਵਰੀ: 21 ਫ਼ਰਵਰੀ, 2023 ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਪਾਰਕ ਅਦਾਰਿਆਂ...

ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਦੇ 1256 ਵਿਦਿਆਰਥੀ ਆਂ ਨੇ ਪੀਏਯੂ ਦਾ ਦੌਰਾ

ਕੀਤਾ ਲੁਧਿਆਣਾ, 14 ਫਰਵਰੀ, 2023: ਪੰਜਾਬ ਸੂਬੇ ਦੇ ਸਰਕਾਰੀ ਸਕੂਲਾਂ ਬਠਿੰਡਾ, ਫਰੀਦਕੋਟ, ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਦੇ ਲਗਭਗ 1,256 ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੁਆਰਾ ਨਿਰਦੇਸ਼ਿਤ ਆਪਣੀ ਵਿਦਿਅਕ ਯਾਤਰਾ ਅਧੀਨ ਪੰਜਾਬ...
Social profiles