0 0 ਪੰਜਾਬੀ ਪਿਓ ਤੇ ਭਰਾ ਉੱਪਰ ਪ੍ਰਾਪਰਟੀ ਦੇ ਵਿਵਾਦ ਚ ਧੱਕੇਸ਼ਾਹੀ ਕਰਨ ਦਾ ਲਗਾਇਆ ਦੋਸ਼ akmedia8 July 20228 July 2022 ਲੁਧਿਆਣਾ ਦੇ ਸਿਵਲ ਲਾਈਨਜ ਸਥਿਤ ਇਕ ਨਿਜੀ ਰੈਸਟੋਰੈਂਟ ਵਿੱਚ ਸੁਮੇਸ਼ ਆਨੰਦ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਪਰਿਵਾਰ ਨਾਲ ਪ੍ਰਾਪਰਟੀ ਦੇ ਵਿਵਾਦ ਵਿਚ ਧੱਕੇਸ਼ਾਹੀ ਕੀਤੇ ਜਾਣ ਦਾ ਦੋਸ਼ ਲਗਾਇਆ ਗਿਆ। ਉਥੇ ਹੀ... Share
0 0 ਪੰਜਾਬੀ ਕਿਰਾਇਆ ਅਤੇ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਵਾਲੇ ਦੁਕਾਨਦਾਰਾਂ ਨੂੰ ਨਗਰ ਨਿਗਮ ਨੇ ਆਖ਼ਰੀ ਮੋਹਲਤ ਦਿੱਤੀ akmedia17 June 202217 June 2022 ਨਗਰ ਨਿਗਮ ਵੱਲੋਂ ਕਿਰਾਇਆ ਅਤੇ ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਦੁਕਾਨਦਾਰਾਂ ਨੂੰ ਆਖ਼ਰੀ ਮੋਹਲਤ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸੀਲਿੰਗ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ... Share
0 0 ਪੰਜਾਬੀ ਜਦੋਂ ਅਦਾਲਤ ਨੇ ਸਿੱਖਿਆ ਵਿਭਾਗ ਦੇ ਸਮਾਨ ਨੂੰ ਕੁਰਕ ਕਰਨ ਦੇ ਹੁਕਮ ਦਿੱਤੇ; ਸੇਵਾਮੁਕਤੀ ਤੋਂ ਬਾਅਦ ਡਰਾਈਵਰ ਨੂੰ ਲੇਟ ਲਾਭ ਦੇਣ ਦਾ ਮਾਮਲਾ akmedia13 June 202213 June 2022 ਅਦਾਲਤ ਨੇ ਸਿੱਖਿਆ ਵਿਭਾਗ ਤੋਂ ਸੇਵਾਮੁਕਤ ਡਰਾਈਵਰ ਨੂੰ ਸਮੇਂ ਸਿਰ ਸੇਵਾਮੁਕਤੀ ਦਾ ਲਾਭ ਨਾ ਦੇਣ 'ਤੇ ਅਦਾਲਤ ਵੱਲੋਂ ਲਗਾਏ ਜੁਰਮਾਨੇ ਦੀ ਅਦਾਇਗੀ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ... Share
0 0 ਪੰਜਾਬੀ ਸ਼ਰਾਬ ਠੇਕੇਦਾਰਾਂ ਨੇ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਦਾ ਕੀਤਾ ਬਾਈਕਾਟ akmedia11 June 202211 June 2022 ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਖ਼ਿਲਾਫ਼ ਇੱਕਜੁੱਟ ਹੋਏ ਸੂਬੇ ਭਰ ਦੇ ਸ਼ਰਾਬ ਠੇਕੇਦਾਰਾਂ ਨੇ ਨਵੀਂ ਆਬਕਾਰੀ ਨੀਤੀ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਸਥਿਤ ਜਲੰਧਰ ਬਾਈਪਾਸ ਨੇੜੇ... Share
0 0 ਪੰਜਾਬੀ ਚੀਫ਼ ਇੰਜੀਨੀਅਰ ਲੁਧਿਆਣਾ ਕੇਂਦਰੀ ਜੋਨ ਇੰਜ. ਹਰਜੀਤ ਸਿੰਘ ਗਿੱਲ ਨੇ ਖਪਤਕਾਰਾਂ ਵਲੋਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਵਾਸਤੇ 1912 ਤੋਂ ਇਲਾਵਾ ਹੋਰ ਵਿਕਲਪਿਕ ਨੰਬਰ ਵੀ ਜਾਰੀ ਕੀਤੇ akmedia1 June 20221 June 2022 ਚੀਫ਼ ਇੰਜੀਨੀਅਰ ਲੁਧਿਆਣਾ ਕੇਂਦਰੀ ਜੋਨ ਇੰਜ. ਹਰਜੀਤ ਸਿੰਘ ਗਿੱਲ ਨੇ ਖਪਤਕਾਰਾਂ ਵਲੋਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਵਾਸਤੇ 1912 ਤੋਂ ਇਲਾਵਾ ਹੋਰ ਵਿਕਲਪਿਕ ਨੰਬਰ ਵੀ ਜਾਰੀ ਕੀਤੇ ਖਪਤਕਾਰਾਂ ਨੂੰ ਸ਼ਿਕਾਇਤਾਂ ਦਰਜ... Share
0 0 ਪੰਜਾਬੀ ਕੇਂਦਰ ਵੱਲੋਂ ਕੀਮਤਾਂ ਘਟਾਉਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਪੈਟਰੋਲ-ਡੀਜ਼ਲ ਤੇ ਵੈਟ ਘਟਾਵੇ: ਗੋਸ਼ਾ akmedia22 May 202222 May 2022 ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪੈਟਰੋਲ 9.50 ਰੁਪਏ ਅਤੇ ਡੀਜ਼ਲ 7.50 ਰੁਪਏ ਸਸਤਾ ਕਰਨ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਦੇ ਆਗੂ ਵੀ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ... Share
0 0 ਪੰਜਾਬੀ ਐਤਵਾਰ ਨੂੰ ਲੁਧਿਆਣਾ ਦੇ ਕਿਹੜੇ ਇਲਾਕਿਆਂ ਚ ਬੰਦ ਰਹੇਗੀ ਬਿਜਲੀ; ਦੇਖੋ ਲਿਸਟ – akmedia9 April 20229 April 2022 11KV Feeders Ludhiana will remain off on 10/4/23( Sunday) due to urgent and necessary maintenance work From 8am to 4pm Effected areas :-Sita Nagar,Ashok Nagar,Harpal Nagar,Sham Nagar,Dhyan Singh Complex Area,Bus... Share
0 0 ਪੰਜਾਬੀ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਵਰਿੰਦਾਬਨ ਰੋੜ ਨੇੜੇ ਕਾਲੀਆ ਮੈਡੀਕੋਜ਼ ਵਾਰਡ ਨੰਬਰ 83 ‘ਤੇ ਨਵੀਂ ਬਣਨ ਵਾਲੀ ਕੰਕਰੀਟ ਸੜਕ ਦਾ ਕੀਤਾ ਉਦਘਾਟਨ akmedia26 March 202226 March 2022 ਕਿਹਾ ! ਆਪਣੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾਂ 'ਤੇ ਪੂਰਾ ਉਤਰਨਾ ਅਤੇ ਅੱਣਥੱਕ ਮਿਹਨਤ ਹੀ ਉਹਨਾਂ ਦਾ ਇੱਕੋ ਇਕ ਟੀਚਾ ਹੈ ਲੁਧਿਆਣਾ: ਆਮ... Share
0 0 ਪੰਜਾਬੀ ਸ਼ਹੀਦੀ ਦਿਵਸ ਸਾਈਕਲ ਰਾਈਡ 2022 ਹੁਸੈਨੀਵਾਲਾ ਪਹੁੰਚੀ akmedia23 March 202223 March 2022 ਐਸਐਸਪੀ ਲੁਧਿਆਣਾ (ਦਿਹਾਤੀ) ਦੀ ਅਗਵਾਈ 'ਚ ਸਾਈਕਲ ਸਵਾਰ ਸ਼ਹੀਦ ਸਮਾਰਕ ਵਿਖੇ ਹੋਏ ਨਤਮਸਤਕ ਜਗਰਾਉਂ (ਲੁਧਿਆਣਾ) : ਡਾਕਟਰ ਪਾਟਿਲ ਕੇਤਨ ਬਾਲੀਰਾਮ, ਆਈਪੀਐਸ, ਐਸਐਸਪੀ, ਲੁਧਿਆਣਾ (ਦਿਹਾਤੀ) ਦੀ ਸੁਚੱਜੀ ਅਗਵਾਈ ਅਧੀਨ ਸ਼ਹੀਦ-ਏ-ਆਜਮ ਸਰਦਾਰ... Share
0 0 ਪੰਜਾਬੀ ਪੰਜਾਬੀ ਭਵਨ ਲੁਧਿਆਣਾ ਵਿੱਚ ਲੋਕਰਾਜ ਸਿਰਜਕ ਲੋਕ ਨਾਇਕ ਬਾਬਾ ਬੰਦਾ ਸਿੰਘ ਬਹਾਦਰ ਲੋਕ ਅਰਪਣ akmedia23 March 202223 March 2022 ਲੁਧਿਆਣਾ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਾਬਕਾ ਡੀਨ ਖੇਤੀਬਾੜੀ ,ਪ੍ਰਸਿੱਧ ਕਾਲਮ ਨਵੀਸ ਤੇ ਲੇਖਕ ਡਾ. ਰਣਜੀਤ ਸਿੰਘ ਦੀ ਪੁਸਤਕ ਲੋਕ ਰਾਜ ਸਿਰਜਕ ਲੋਕ ਨਾਇਕ ਬੰਦਾ ਸਿੰਘ ਬਹਾਦਰ ਨੂੰ ਪੰਜਾਬੀ ਭਵਨ, ਲੁਧਿਆਣਾ... Share
0 0 ਪੰਜਾਬੀ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਹਰ ਦੇਸ਼ ਵਾਸੀ ਆਪਣਾ ਫਰਜ਼ ਅਦਾ ਕਰੇ …ਐਡਵੋਕੇਟ ਬਿਕਰਮ ਸਿੰਘ ਸਿੱਧੂ akmedia23 March 202223 March 2022 ਲੁਧਿਆਣਾ : ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ , ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੀ ਕੁਰਬਾਨੀ ਦੇਸ਼ਵਾਸੀ ਕਦੇ ਵੀ ਭੁਲਾ ਨਹੀਂ ਸਕਦੇ ਅਤੇ ਇਹਨਾਂ ਸੂਰਬੀਰਾਂ ਦੀ ਕੁਰਬਾਨੀ ਤੇ ਦੇਸ਼ ਸੇਵਾ... Share
0 0 ਪੰਜਾਬੀ ਪੀ.ਏ.ਯੂ. ਦੇ ਵਿਦਿਆਰਥੀਆਂ ਨੂੰ ਸੰਚਾਰ ਕੇਂਦਰ ਦੀ ਭੂਮਿਕਾ ਬਾਰੇ ਜਾਣੂੰ ਕਰਵਾਇਆ ਗਿਆ akmedia15 March 202215 March 2022 ਲੁਧਿਆਣਾ: ਬੀਤੇ ਦਿਨੀਂ ਰਾਵੇ ਯੋਜਨਾ ਅਧੀਨ 50 ਦੇ ਕਰੀਬ ਅੰਡਰਗ੍ਰੈਜੂਏਟ ਵਿਦਿਆਰਥੀਆਂ ਨੇ ਪੀ.ਏ.ਯੂ. ਦੇ ਸੰਚਾਰ ਕੇਂਦਰ ਦਾ ਦੌਰਾ ਕੀਤਾ । ਕਮਿਊਨਟੀ ਸਾਇੰਸ ਕਾਲਜ ਦੇ ਇਹ ਵਿਦਿਆਰਥੀ ਪੀ.ਏ.ਯੂ. ਦੇ ਖੇਤੀ ਸਾਹਿਤ... Share
ਸੰਸਦ ਮੈਂਬਰ ਪ੍ਰੋਫੈਸਰ ਰਾਮ ਗੋਪਾਲ ਯਾਦਵ ਨੇ ਕਿਫਾਇਤੀ ਸਿਹਤ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਐਮਪੀ ਅਰੋੜਾ ਦੀ ਪ੍ਰਸ਼ੰਸਾ ਕੀਤੀ
कैबिनेट मंत्री मुंडियां और सांसद संजीव अरोड़ा ने मलेरकोटला रोड से सिधवां नहर लोहरा पुल तक 200 फुट चौड़ी सड़क परियोजना की शुरुआत की
ਫ੍ਰੀ ਹੈਪੀ ਫੋਰਜਿੰਗ ਡਾਇਲਸਿਸ ਸੈਂਟਰ ਵਿੱਚ 10 ਨਵੀਆਂ ਡਾਇਲਸਿਸ ਮਸ਼ੀਨਾਂ ਦਾ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕੀਤਾ ਉਦਘਾਟਨ
मेयर प्रिंसिपल इंद्रजीत कौर ने स्थानीय निकाय मंत्री से की मुलाकात; विकास कार्यों में तेजी लाने, सफाई सुनिश्चित करने और कर्मचारियों के कल्याण पर दिया जोर
‘ਬੁੱਢੇ ਦਰਿਆ’ ਵਿੱਚ ਗੋਬਰ, ਉਦਯੋਗਿਕ ਅਤੇ ਸੀਵਰੇਜ ਦੀ ਡੰਪਿੰਗ ਨੂੰ ਰੋਕਣ ਲਈ ਰਾਜ ਸਭਾ ਐਮ.ਪੀ. ਸੀਚੇਵਾਲ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ