ਲੁਧਿਆਣਾ (ਦਿਹਾਤੀ) ਪੁਲਿਸ ਵੱਲੋ ਭਾਰੀ ਮਾਤਰਾ ਵਿੱਚ ਭੁੱਕੀ ਚੂਰਾ, ਪੋਸਤ ਬਰਾਮਦ
ਜਗਰਾਉਂ: ਡਾ. ਅੰਕੁਰ ਗੁਪਤਾ. ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ. ਲੁਧਿਆਣਾ(ਦਿਹਾਤੀ) ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮਾਨਯੋਗ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਚੰਡੀਗੜ੍ਹ ਜੀ ਵੱਲੋ...