ਮੁੱਖ ਮੰਤਰੀ ਨੇ ਮਜ਼ਦੂਰਾਂ ਅਤੇ ਉਸਾਰੀ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧੇ ਨੂੰ ਦਿੱਤੀ ਮਨਜ਼ੂਰੀ
ਕਿਰਤੀਆਂ ਤੇ ਨਿਰਮਾਣ ਕਾਮਿਆਂ ਦੀ ਸਹੂਲਤ ਲਈ ‘ਪੰਜਾਬ ਕਿਰਤੀ ਸਹਾਇਕ ਐਪ’ ਲਾਂਚ ਵੈਲਫੇਅਰ ਬੋਰਡ ਨੂੰ ਕਾਮਿਆਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਮੁਹਿੰਮ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 10 ਅਕਤੂਬਰਉਸਾਰੀ ਅਤੇ...