ਸਰਕਾਰ ਦੇ ਭਰੋਸੇ ਤੋਂ ਬਾਅਦ ਰੇਤ ਟਿੱਪਰ ਚਾਲਕਾਂ ਨੇ ਲਾਡੋਵਾਲ ਟੋਲ ਪਲਾਜ਼ਾ ਤੋਂ ਚੁੱਕਿਆ ਧਰਨਾ
ਲੁਧਿਆਣਾ, 01 ਅਕਤੂਬਰ : ਲੁਧਿਆਣਾ ਟਿੱਪਰ ਐਸੋਸੀਏਸ਼ਨ ਨੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਅਤੇ ਕੁਲਵੰਤ ਸਿੰਘ ਸਿੱਧੂ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰਤਨਗੜ੍ਹ ਵਿੱਚ ਮਾਈਨਿੰਗ ਦਾ ਕੰਮ...