ਝੂਠੇ ਪਰਚੇ ਜਾ ਧਮਕੀਆਂ ਦੇਣ ਵਾਲਿਆਂ ਨਾਲ ਕਾਨੂੰਨੀ ਲੜਾਈ ਲੜੀ ਜਾਵੇਗੀ- ਐਡਵੋਕੇਟ ਘੁੰਮਣ
ਲੁਧਿਆਣਾ: ਵਿਧਾਨ ਸਭਾ ਹਲਕਾ ਪੱਛਮੀ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਮੌਜੂਦਾ ਸੂਬਾ ਪੰਜਾਬ ਸਰਕਾਰ ਲੁਧਿਆਣਾ ਪੱਛਮੀ ਦੀ...