ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ
ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਚੰਡੀਗੜ੍ਹ, 11 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ...