ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਨੇ ਨਰਮੇ ਦੇ ਮੁੱਖ ਕੀੜਿਆਂ ਦੀ ਰੋਕਥਾਮ ਲਈ ਗੋਸ਼ਟੀ ਕਰਵਾਈ
ਲੁਧਿਆਣਾ, 17 ਮਾਰਚ: ਪੀ.ਏ.ਯੂ. ਦੇ ਕੀਟ ਵਿਗਿਆਨ ਵਿਭਾਗ ਨੇ ਬੀਤੇ ਦਿਨੀਂ ਨਰਮੇ ਦੇ ਕੀੜਿਆਂ ਦੀ ਰੋਕਥਾਮ ਲਈ ਮੌਲੀਕਿਊਲਰ ਵਿਧੀਆਂ ਦੀ ਵਰਤੋਂ ਸੰਬੰਧੀ ਦੋ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ| ਇਹ ਵਰਕਸ਼ਾਪ ਵਿਗਿਆਨ...