ਪੀ.ਏ.ਯੂ. ਨੇ ਝੋਨੇ ਦੀ ਸਿੱਧੀ ਬਿਜਾਈ ਤੇ ਪਹਿਲਕਦਮੀ ਲਈ ਸੰਸਾਰ ਪ੍ਰਸਿੱਧ ਸੰਸਥਾਵਾਂ ਨਾਲ ਸਹਿਯੋਗ ਕੀਤਾ
ਲੁਧਿਆਣਾ 3 ਮਾਰਚ ਪੀ.ਏ.ਯੂ. ਨੇ ਬਿਲ ਅਤੇ ਮੇਲਿੰਡਾ ਗੇਟਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਭਾਰਤੀ ਖੇਤੀ ਖੋਜ ਪ੍ਰੀਸ਼ਦ ਅਤੇ ਅੰਤਰਰਾਸ਼ਟਰੀ ਚੌਲ ਖੋਜ ਕੇਂਦਰ ਫਿਲਪਾਈਨਜ਼ ਨਾਲ ਮਿਲ ਕੇ ਭਾਰਤ ਦੇ ਹਿੰਦ-ਗੰਗਾ ਮੈਦਾਨਾਂ...