ਆਪ ਉਮੀਦਵਾਰ ਸੰਜੀਵ ਅਰੋੜਾ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸ ਕੇ ਲੋਕਾਂ ਨੂੰ ਕਰ ਰਹੇ ਹਨ ਗੁੰਮਰਾਹ – ਰਜਨੀਸ਼ ਧੀਮਾਨ
ਲੁਧਿਆਣਾ 21 ਅਪ੍ਰੈਲ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਤੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਜਿਸ ਤਰ੍ਹਾਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਆਪਣੀ ਸਰਕਾਰ ਦੀਆਂ...