ਗਣਤੰਤਰਤਾ ਦਿਵਸ ਮੌਕੇ ਪੰਚਾਇਤ ਸਕੱਤਰ ਰਾਜਵਿੰਦਰ ਸਿੰਘ ਤੇ ਗਗਨਦੀਪ ਸਿੰਘ ਨੂੰ ਮਿਲਿਆ ਸਟੇਟ ਅਵਾਰਡ
ਲੁਧਿਆਣਾ: 76ਵੇ ਗਣਤੰਤਰਤਾ ਦਿਵਸ ਮੌਕੇ ਮਾਣਯੋਗ ਰਾਜਪਾਲ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਪੰਚਾਇਤ ਸਕੱਤਰ ਸ੍ਰੀ ਰਾਜਵਿੰਦਰ ਸਿੰਘ ਅਤੇ ਪੰਚਾਇਤ ਸਕੱਤਰ ਸ੍ਰੀ ਗਗਨਦੀਪ ਸਿੰਘ ਨੂੰ ਲਾਸਾਨੀ ਸੇਵਾਵਾਂ ਸਦਕਾ ਸਟੇਟ ਅਵਾਰਡ...