ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਦਾ ਆਗਾਜ਼
ਸਿੱਖਿਆ ਮੰਤਰੀ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਦਾਖਲਾ ਵੈਨਾਂ ਨੂੰ ਦਿਖਾਈ ਹਰੀ ਝੰਡੀਚੰਡੀਗੜ੍ਹ, 22 ਫ਼ਰਵਰੀ : ਪੰਜਾਬ ਰਾਜ ਦੇ ਸਰਕਾਰੀ ਸਕੂਲ ਵਿੱਚ ਦਾਖਲੇ ਵਧਾਉਣ ਲਈ ਸ਼ੁਰੂ ਕੀਤੀ...