ਰਾਜ ਸਭਾ ਮੈਂਬਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪਹਿਲਕਦਮੀ ਤਹਿਤ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਲੁਧਿਆਣਾ: ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪਹਿਲਕਦਮੀ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਲੁਧਿਆਣਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਇੱਕ ਲੜੀ ਦਾ ਉਦਘਾਟਨ...