ਆਵਾਰਾ ਕੁੱਤਿਆਂ ਦੀ ਸਮੱਸਿਆ: ਅਰੋੜਾ ਨੇ ਨਗਰ ਨਿਗਮ ਨੂੰ ਪ੍ਰਸਤਾਵਿਤ ਡਾਗ ਸੈਂਚੁਰੀ ਲਈ ਜਗ੍ਹਾ ਦੀ ਪਛਾਣ ਕਰਨ ਦੇ ਦਿੱਤੇ ਨਿਰਦੇਸ਼
ਲੁਧਿਆਣਾ: ਲੁਧਿਆਣਾ ਵਿੱਚ ਆਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਸੋਮਵਾਰ ਨੂੰ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ...