ਬਿਜਲੀ ਦੀਆਂ ਲਾਈਨਾਂ ਵਿਛਾਉਣ ਦੇ ਵਰਕ ਆਰਡਰ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਤਿੰਨ ਅਧਿਕਾਰੀਆਂ ਸਮੇਤ ਸੁਪਰਡੈਂਟ ਇੰਜੀਨੀਅਰ ਮੁਅੱਤਲ
ਚੰਡੀਗੜ੍ਹ, 30 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਜਿਸ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ...