ਪੀ.ਏ.ਯੂ. ਦੇ ਵਿਦਿਆਰਥੀ ਨੇ ਰਾਸ਼ਟਰੀ ਪੱਧਰ ਤੇ ਭਾਸ਼ਣ ਮੁਕਾਬਲੇ ਵਿਚ ਜਿੱਤ ਹਾਸਲ ਕੀਤੀ
ਲੁਧਿਆਣਾ: ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵਿਚ ਐੱਮ ਐੱਸ ਸੀ ਦੇ ਵਿਦਿਆਰਥੀ ਸ਼੍ਰੀ ਤਰੁਨ ਕਪੂਰ ਨੇ ਬੀਤੇ ਦਿਨੀਂ ਨੈਸ਼ਨਲ ਅਕਾਦਮੀ ਆਫ ਐਗਰੀਕਲਚਰਲ ਸਾਇੰਸਜ਼ (ਨਾਸ) ਵੱਲੋਂ ਆਯੋਜਿਤ ਰਾਸ਼ਟਰੀ ਭਾਸ਼ਣ...